Awaaz Qaum Di

ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ

ਲੌਂਗੋਵਾਲ (ਜਗਸੀਰ ਲੌਂਗੋਵਾਲ) – ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ  14 ਸਾਲਾ ਫੁੱਟਬਾਲ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਾਗ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ । ਸਕੂਲ ਮੁਖੀ ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰਨਾਂ ਦੀ ਪ੍ਰਾਪਤੀ ਤੇ ਵਧਾਈ ਦਿੱਤੀ ।ਇਸ ਮੌਕੇ ਹਰਪ੍ਰੀਤ ਸਿੰਘ ਡੀ ਪੀ ਈ, ਕੁਲਵਿੰਦਰ ਕੌਰ ਅਤੇ ਭੁਪਿੰਦਰ ਕੌਰ ਹਾਜ਼ਰ ਸਨ । MP

 

 

Follow me on Twitter

Contact Us