Awaaz Qaum Di

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ ਏਡਜ ਦਿਵਸ ਮਨਾਇਆ ਗਿਆ

ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ (ਸੁਰਿੰਦਰ ਚੱਠਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿੱਚ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ,ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ  ਸੁਖਵਿੰਦਰ ਪਾਲ ਸਿੰਘ  ਦੀ ਅਗਵਾਈ ਹੇਠ  ਕਿਸੋਰ ਸਿੱਖਿਆ ਪ੍ਰੋਗਰਾਮ ਤਹਿਤ ਏਡਜ ਦਿਵਸ ਮਨਾਇਆ ਗਿਆ । ਇਸ ਮੌਕੇ ਸਾਇੰਸ ਮਾਸਟਰ ਰਜਨੀਸ਼ ਕੁਮਾਰ ਅਤੇ ਜਗਮੀਤ ਸਿੰਘ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਨੇ ਏਡਜ ਵਿਸੇ ਸਬੰਧੀ ਭਾਸ਼ਣ ਅਤੇ ਚਾਰਟ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ।  MP

 

 

Follow me on Twitter

Contact Us