Awaaz Qaum Di
 • ਭੀਮ ਟਾਂਕ ਕਤਲ ਕਾਂਡ ਵਿਚ 26 ਦੋਸ਼ੀਆਂ ਵਿੱਚੋਂ 25 ਅਦਾਲਤ ਵੱਲੋਂ ਦੋਸ਼ੀ ਕਰਾਰ

  ਫਾਜ਼ਿਲਕਾ ਅਗਸਤ ਭੀਮ ਟਾਂਕ ਕਤਲ ਕਾਂਡ ਦੇ ਮਾਮਲੇ ਵਿੱਚ ਜਿਲ੍ਹਾ ਅਤੇ ਸੈਸ਼ਨ  ਅਦਾਲਤ ਨੇ ਫੈਸਲਾ ਸੁਣਾਇਆ ਹੈ ।  ਜਸਪਾਲ ਵਰਮਾ ਅਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਸੁਣਾਏ ਗਏ ਹੁਕਮ ਅਨੁਸਾਰ ਕੁੱਲ 26 ਮੁਜਰਮਾਂ ਵਿੱਚੋਂ 25 ਨੂੰ ਦੋਸ਼ੀ ਕਰਾਰ ਦਿੱਤਾ ਹੈ ਜਦਕਿ ਇੱਕ ਦੋਸ਼ੀ ਨੂੰ ਅਦਾਲਤ ਨੇ ਦੋਸ਼ ਮੁਕਤ ਕਰਾਰ ਦਿੰਦਿਆਂ ਬਾਇੱਜਤ ਬਰੀ ਕੀਤਾ ਹੈ । 

  Read more

   

 • ਭੀਮ ਟਾਂਕ ਕਤਲ ਕਾਂਡ ਵਿੱਚ ਪ੍ਰਦੀਪ ਹੈਪੀ ਬਰੀ , ਸ਼ਿਵ ਲਾਲ ਡੋਡਾ ਸਮੇਤ ਬਾਕੀ ਸਾਰੇ ਦੋਸ਼ੀ ਕਰਾਰ

  ਫਾਜ਼ਿਲਕਾ ਅਗਸਤ ਬਹੁ ਚਰਚਿਤ ਭੀਮ ਟਾਂਕ ਕਤਲ ਕਾਂਡਸੰਬੰਧ ਵਿੱਚ ਉੱਘੇ ਸ਼ਰਾਬ ਵਪਾਰੀ ਸ਼ਿਵ ਲਾਲ ਡੋਡਾ ਸਮੇਤ 25 ਨੂੰ ਦੋਸ਼ੀਆਂ ਨੂੰ ਪੁਲਿਸ ਨੇ ਦੋਸ਼ੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ ।ਇੱਕ ਕਥਿਤ ਦੋਸ਼ੀ ਪ੍ਰਦੀਪ ਕੁਮਾਰ  ਹੈਪੀ ਨੂੰ ਦੋਸ਼ ਮੁਕਤ ਕਰਾਰ ਦਿੰਦਿਆਂ ਅਦਾਲਤ ਨੇ ਬਰੀ  ਕੀਤਾ ਹੈ ।ਇਨ੍ਹਾਂ ਕਰਾਰ ਦਿੱਤੇ ਗਏ ਦੋਸ਼ੀਆਂ ਨੂੰ ਕਿਹੜੀ ਕਿਹੜੀ ਧਾਰਾ ਅਧੀਨ

  Read more

   

 • ਲੁਧਿਆਣਾ ਦੀਆਂ ਦੋ ਤਕਨੀਕੀ ਸੰਸਥਾਵਾਂ ਵਿੱਚ ਲਗਾਏ 1100 ਪੌਦੇ

  ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ-ਮਿਸ਼ਨ ਤੰਦਰੁਸਤ ਪੰਜਾਬ–ਹਰੇਕ ਵਿਅਕਤੀ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਪੌਦੇ ਲਗਾਉਣ ਅਤੇ ਸੰਭਾਲਣ ਦਾ ਸੱਦਾ-ਚੇਅਰਮੈਨ ਸੁਬਰਾਮਨੀਅਮ ਅਤੇ ਕੌਂਸਲਰ ਮਮਤਾ ਆਸ਼ੂ ਨੇ ਕੀਤੀ ਮੁਹਿੰਮ ਦੀ ਸ਼ੁਰੂਆਤਲੁਧਿਆਣਾ (Harminder makkar)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜਿੱਥੇ ਪੂਰੇ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਸਾਫ਼ ਸੁਥਰਾ ਆਲਾ ਦੁਆਲਾ ਅਤੇ ਤੰਦਰੁਸਤ

  Read more

   

 • ਕਿਸਾਨ ਸਿਖ਼ਲਾਈ ਕੈਂਪ ਦੌਰਾਨ ਕੀਟਨਾਸ਼ਕ ਦਵਾਈਆਂ ਦੀ ਸੁਚੱਜੀ ਵਰਤੋਂ ਬਾਰੇ ਕੀਤਾ ਜਾਗਰੂਕ

  ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਲੁਧਿਆਣਾ– ਮਿਸ਼ਨ ਤੰਦਰੁਸਤ ਪੰਜਾਬ –ਕਿਸਾਨ ਡੀਲਰਾਂ ਤੋਂ ਦਵਾਈਆਂ ਲੈਣ ਮੌਕੇ ਬਿੱਲ ਜ਼ਰੂਰ ਲੈਣ – ਮੁੱਖ ਖੇਤੀਬਾੜੀ ਅਫ਼ਸਰਲੁਧਿਆਣਾ (Harminder makkar) – ਡਾ. ਕਾਹਨ ਸਿੰਘ ਪੰਨੂੰ, ਸੈਕਟਰੀ, ਖੇਤੀਬਾੜੀ ਅਤੇ ਡਾ. ਸੁਤੰਤਰ ਕੁਮਾਰ ਐਰੀ, ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ.ਬਲਦੇਵ ਸਿੰਘ, ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਜੀ

  Read more

   

 • ਹੁਣ ਬੀਅਰ ਬਾਰ ਵਿੱਚ ਆਉਣ ਵਾਲਿਆਂ ਦਾ ਰੱਖਣਾ ਪਵੇਗਾ ਰਿਕਾਰਡ

  ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ-ਪੁਲਿਸ ਕਮਿਸ਼ਨਰ ਵੱਲੋਂ ਧਾਰਾ 144 ਤਹਿਤ ਹੁਕਮ ਜਾਰੀਲੁਧਿਆਣਾ (Harminder makkar)-ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਜ਼ਾਬਤਾ ਫੌਜਦਾਰੀ ਸੰਘਤਾ ਦੀ ਧਾਰਾ 144 ਤਹਿਤ ਪੁਲਿਸ ਕਮਿਸ਼ਨਰੇਟ ਦੇ ਖੇਤਰ ਅੰਦਰ ਪੈਂਦੇ ਸਮੂਹ ਬੀਅਰ ਬਾਰ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਬੀਅਰ ਬਾਰ ਅੰਦਰ ਦਾਖ਼ਲ ਹੋਣ ਵਾਲੇ ਹਰੇਕ ਵਿਅਕਤੀ ਦੇ ਪਹਿਚਾਣ ਪੱਤਰ

  Read more

   

 • ਸੜਕਾਂ ਕਿਨਾਰੇ ਚਰਵਾਹਿਆਂ ਵੱਲੋਂ ਪਸ਼ੂ ਚਰਾਉਣ ‘ਤੇ ਪਾਬੰਦੀ

  ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ-ਜ਼ਿਲ•ਾ ਮੈਜਿਸਟ੍ਰੇਟ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਅਤੇ ਪੌਦਿਆਂ ਨੂੰ ਬਚਾਉਣ ਹਿੱਤ ਪਾਬੰਦੀ ਹੁਕਮ ਜਾਰੀਲੁਧਿਆਣਾ (Harminder makkar)-ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਚਰਵਾਹਿਆਂ/ਵਿਅਕਤੀਆਂ ਵੱਲੋਂ ਭਾਰੀ ਮਾਤਰਾ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜ਼ਿਲ•ਾ ਲੁਧਿਆਣਾ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਕਿਨਾਰੇ ਚਰਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਫੌਜਦਾਰੀ ਦੰਡ ਸੰਘਤਾ

  Read more

   

 • ਕੱਕੋਂ ਦਾ ਲੀਗਲ ਏਡ ਕਲੀਨਿਕ ਬਾਗਪੁਰ ’ਚ ਤਬਦੀਲ

  ਹੁਸ਼ਿਆਰਪੁਰ : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੀ ਅਗਵਾਈ ਵਿਚ ਪਿੰਡ ਕੱਕੋਂ ਸਥਿਤ ਲੀਗਲ ਏਡ ਕਲੀਨਿਕ ਨੂੰ ਬਦਲ ਕੇ ਗਰਾਮ ਪੰਚਾਇਤ ਬਾਗਪੁਰ ਵਿੱਚ ਸਥਾਪਿਤ ਕਰ ਦਿੱਤਾ ਗਿਆ ਹੈ। ਗਰਾਮ ਪੰਚਾਇਤ ਬਾਗਪੁਰ ਵਿੱਚ ਤਬਦੀਲ ਕੀਤੇ ਗਏ ਇਸ ਲੀਗਲ ਏਡ ਕਲੀਨਿਕ ਦੀ ਸ਼ੁਰੂਆਤ ਅੱਜ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ

  Read more

   

 • ਸੜਕ ਨੇੜੇ ਮਲਬਾ ਪਿਆ ਹੋਣ ਕਾਰਨ ਹਾਦਸਿਆਂ ਦਾ ਡਰ

  ਗੜ੍ਹਸ਼ੰਕਰ : ਸਥਾਨਕ ਹਲਕੇ ਦੇ ਲੋਕਾਂ ਵੱਲੋਂ ਵੱਖ-ਵੱਖ ਬੈਨਰਾਂ ਹੇਠ ਅਤੇ ਰਾਜਨੀਤਕ ਪਾਰਟੀਆਂ ਵੱਲੋਂ ਲੰਬਾ ਘੋਲ ਲੜਨ ਤੋਂ ਬਾਅਦ ਸਰਕਾਰ ਨੇ ਆਪਣੀ ਚਾਲੇ ਗੜ੍ਹਸ਼ੰਕਰ-ਨਵਾਂਸ਼ਹਿਰ ਮੁੱਖ ਮਾਰਗ ਦੀ ਹਾਲਤ ਸੁਧਾਰੀ ਪਰ ਪੁਰਾਣੀ ਸੜਕ ਦਾ ਪੁੱਟਿਆ ਮਲਬਾ ਸੜਕ ਦੇ ਦੋਵੇਂ ਪਾਸੇ ਸੁੱਟ ਕੇ ਮੁੜ ਨਹੀਂ ਚੁੱਕਿਆ। ਇਸ ਕਾਰਨ ਰੋਜ਼ਾਨਾ ਛੋਟੇ-ਮੋਟੇ ਸੜਕ ਹਾਦਸੇ ਵਾਪਰ ਰਹੇ ਹਨ ਪਰ ਕਿਸੇ

  Read more

   

 • ਮੁਹੱਲਾ ਬਸੰਤ ਨਗਰ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

  ਫਗਵਾੜਾ : ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਸ਼ਹਿਰ ਦੇ ਵਾਰਡ ਨੰ. 42 ਮੁਹੱਲਾ ਬਸੰਤ ਨਗਰ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਮੁਹੱਲੇ ਦੇ ਲੋਕਾਂ ਨੇ ਸ੍ਰੀਮਤੀ ਸੋਢੀ ਨੂੰ ਮੰਗ ਪੱਤਰ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਫਗਵਾੜਾ ਵੱਲੋਂ ਉਨ੍ਹਾਂ ਦੇ ਇਲਾਕੇ ਨਾਲ ਮਤਰੇਈ ਮਾਂ ਵਰਗਾ ਵਤੀਰਾ ਕੀਤਾ ਜਾ ਰਿਹਾ ਹੈ। ਕੱਚੇ

  Read more

   

 • ਗਾਹਕ ਦੀ ਮਾਨਸਿਕ ਪ੍ਰੇਸ਼ਾਨੀ ਪ੍ਰਿੰਟਿੰਗ ਪ੍ਰੈੱਸ ਵਾਲਿਆਂ ਨੂੰ ਮਹਿੰਗੀ ਪਈ

  ਕਪੂਰਥਲਾ : ਅਖਿਲ ਭਾਰਤੀ ਗਾਹਕ ਪੰਚਾਇਤ ਦੇ ਸਟੇਟ ਪ੍ਰਧਾਨ ਇੰਜਨੀਅਰ ਬ੍ਰਿਜ ਮੋਹਨ ਨੂੰ ਮਾਨਸਿਕ ਪ੍ਰੇਸ਼ਾਨੀ ਦੇਣੀ ਸੁਨੇਹਾ ਪ੍ਰਿੰਟਿੰਗ ਪ੍ਰੈਸ ਦੇ ਮਾਲਕਾਂ ਨੂੰ ਮਹਿੰਗੀ ਪੈ ਗਈ ਹੈ। ਬ੍ਰਿਜ ਮੋਹਨ ਨੇ ਦੱਸਿਆ ਕਿ ਉਪਭੋਗਤਾ ਨੇ ਵਿਆਹ ਦੇ ਕਾਰਡ ਛਾਪਣ ਦਾ ਆਰਡਰ ਦਿੱਤਾ ਸੀ। ਜਿਸ ਨੂੰ ਸੁਨੇਹਾ ਪ੍ਰਿੰਟਿੰਗ ਪ੍ਰੈਸ ਵਾਲਿਆਂ ਨੇ 25 ਦਿਨ ਲੰਘਣ ਦੇ ਬਾਅਦ ਵੀ ਫਾਈਨਲ

  Read more

   

 • ਸਿਹਤ ਵਿਭਾਗ ਨੇ ਦੁਕਾਨਾਂ ਤੋਂ ਖਾਧ ਪਦਾਰਥਾਂ ਦੇ ਨਮੂਨੇ ਲਏ

  ਹੁਸ਼ਿਆਰਪੁਰ : ਲੋਕਾਂ ਨੂੰ ਸਾਫ਼ ਸੁਥਰੇ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ’ਤੇ ਜਾ ਕੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਪੰਜ ਨਮੂਨੇ ਇਕੱਤਰ ਕਰਕੇ ਅਗਲੇਰੀ ਕਾਰਵਾਈ ਲਈ ਲੈਬਾਰਟਰੀ ਨੂੰ ਜਾਂਚ ਲਈ ਭੇਜੇ। ਜ਼ਿਲ੍ਹਾ ਸਿਹਤ ਅਫ਼ਸਰ ਨੇ

  Read more

   

 • ਜ਼ਿਲ੍ਹਾ ਅਧਿਕਾਰੀਆਂ ਵੱਲੋਂ ਅਮਨ ਕਮੇਟੀਆਂ ਨਾਲ ਮੀਟਿੰਗਾਂ

  ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖੀ ਜਾਵੇਗੀ। ਉਹ ਅੱਜ ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ਸਬੰਧੀ ਜ਼ਿਲ੍ਹਾ ਅਮਨ ਕਮੇਟੀ ਦੀ ਮੀਟਿੰਗ ਕਰ ਰਹੇ ਸਨ ਅਤੇ ਸਭ ਧਿਰਾਂ ਨੇ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਕਲਪ ਵੀ ਲਿਆ। ਇਸ ਮੌਕੇ ਐਸਐਸਪੀ ਗੌਰਵ ਗਰਗ ਤੋਂ

  Read more

   

 • ਧਰਮਪਾਲ ਸਾਹਿਲ ਦਾ ਨਾਵਲ ‘ਖਿੜਣ ਤੋਂ ਪਹਿਲਾਂ’ ਰਿਲੀਜ਼

  ਹੁਸ਼ਿਆਰਪੁਰ : ਵਾਤਾਵਰਨ ਪ੍ਰੇਮੀ ਬਲਵੀਰ ਸਿੰਘ ਸੀਚੇਵਾਲ ਨੇ ਅੱਜ ਇੱਥੇ ਡਾ. ਧਰਮਪਾਲ ਸਾਹਿਲ ਦਾ ਨਾਵਲ ‘ਖਿੜਣ ਤੋਂ ਪਹਿਲਾਂ’ ਰਿਲੀਜ਼ ਕੀਤਾ। ਇਸ ਮੌਕੇ ਸੰਤ ਸੀਚੇਵਾਲ ਨੇ ਕਿਹਾ ਕਿ ਨਾਵਲ ਦਾ ਵਿਸ਼ਾ ਅਜੋਕੇ ਸਮੇਂ ਮੁਤਾਬਿਕ ਕਾਫ਼ੀ ਢੁੱਕਵਾਂ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ’ਚ ਧੱਸਦੀ ਜਾ ਰਹੀ ਨੌਜਵਾਨ ਪੀੜ੍ਹੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਅਲਾਮਤ

  Read more

   

 • ਧਾਰਾ 370 ਰੱਦ ਕਰਨ ਖ਼ਿਲਾਫ਼ ਖੱਬੀਆਂ ਧਿਰਾਂ ਵੱਲੋਂ ਰੋਸ ਪ੍ਰਦਰਸ਼ਨ

  ਜਲੰਧਰ : ਖੱਬੀਆਂ ਧਿਰਾਂ ਵੱਲੋਂ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਬਾਰੇ ਧਾਰਾ 370 ਅਤੇ 35-ਏ ਨੂੰ ਖਤਮ ਕਰਨ ਖਿਲਾਫ਼ ਕੀਤੇ ਪ੍ਰਦਰਸ਼ਨ ’ਚ ਪੁਲੀਸ ਨੇ ਅੜਿੱਕੇ ਪਾਏ। ਸੀਪੀਆਈ ਅਤੇ ਆਰਐਮਪੀਆਈ ਨੇ ਬੱਸ ਸਟੈਂਡ ਨੇੜੇ ਕੇਂਦਰ ਸਰਕਾਰ ਦਾ ਪੁਤਲਾ ਫੂਕਣਾ ਸੀ ਪਰ ਐਨ ਮੌਕੇ ਪੁਲੀਸ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ

  Read more

   

 • ਜ਼ਿਲ੍ਹਾ ਅਧਿਕਾਰੀਆਂ ਵੱਲੋਂ ਅਮਨ ਕਮੇਟੀਆਂ ਨਾਲ ਮੀਟਿੰਗਾਂ

  ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖੀ ਜਾਵੇਗੀ। ਉਹ ਅੱਜ ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ਸਬੰਧੀ ਜ਼ਿਲ੍ਹਾ ਅਮਨ ਕਮੇਟੀ ਦੀ ਮੀਟਿੰਗ ਕਰ ਰਹੇ ਸਨ ਅਤੇ ਸਭ ਧਿਰਾਂ ਨੇ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਕਲਪ ਵੀ ਲਿਆ। ਇਸ ਮੌਕੇ ਐਸਐਸਪੀ ਗੌਰਵ ਗਰਗ ਤੋਂ

  Read more

   

 • ਜੰਮੂ-ਕਸ਼ਮੀਰ ਦੇ ਹਾਲਾਤ ਵਿਗੜਨ ਨਾਲ ਕਾਰੋਬਾਰੀਆਂ ਦੇ ਸਾਹ ਸੂਤੇ

  ਜਲੰਧਰ : ਕਸ਼ਮੀਰ ਵਿਚ ਤਣਾਅ ਵਧਣ ਕਾਰਨ ਸਨਅਤਕਾਰ ਪ੍ਰੇਸ਼ਾਨ ਹਨ। ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਵਿਚੋਂ ਧਾਰਾ 370 ਅਤੇ 35-ਏ ਖਤਮ ਕਰਨ ਨਾਲ ਬਣੇ ਅਣਸੁਖਾਵੇਂ ਹਾਲਾਤ ਕਾਰਨ ਜਲੰਧਰ ਦੇ ਵਪਾਰੀਆਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਖਾਸ ਕਰਕੇ ਖੇਡ ਸਨਅਤ ਨੂੰ ਸਭ ਤੋਂ ਵੱਧ ਨੁਕਸਾਨ ਹੋ ਰਿਹਾ ਹੈ। ਦੱਸਣਾ ਬਣਦਾ ਹੈ ਕਿ ਕ੍ਰਿਕਟ ਬੈਟ ਲਈ

  Read more

   

 • ਜੈ ਜਵਾਲਾ ਸੇਵਾ ਸੰਮਤੀ ਨੇ ਸਾਲਾਨਾ ਜਾਗਰਣ ਕਰਵਾਇਆ

  ਸਿੱਧਵਾਂ ਦੋਨਾ : ਜੈ ਜਵਾਲਾ ਸੇਵਾ ਸੰਮਤੀ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਸਮੂਹ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ 23ਵਾਂ ਸਾਲਾਨਾ ਜਾਗਰਨ ਬੀਤੀ ਰਾਤ ਭਗਵਾਨ ਵਾਲਮੀਕ ਮੰਦਿਰ ਸਿੱਧਵਾਂ ਦੋਨਾ ਵਿਖੇ ਪੂਰੀ ਸ਼ਰਧਾ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਜਾਗਰਨ ਵਿਚ ਬਤੌਰ ਮੁੱਖ ਮਹਿਮਾਨ ਸੁਆਮੀ ਪੂਰਨਾ ਨੰਦ ਸਰਸਵਤੀ ਸ਼ਾਮਲ ਹੋਏ ਤੇ ਉਨ੍ਹਾਂ ਰੀਬਨ

  Read more

   

 • ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

  ਬੇਗੋਵਾਲ ਪੁਲਿਸ ਨੇ ਪਿੰਡ ਕਮਾਦ ਬਸਤੀ ਜ਼ਿਲ੍ਹਾ ਕਿਸ਼ਨਗੰਜ (ਬਿਹਾਰ) ਹਾਲ ਵਾਸੀ ਬੇਗੋਵਾਲ ਨਾਬਾਲਗਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ | ਇਸ ਸਬੰਧੀ ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਪੀੜਤ ਲੜਕੀ ਨੇ ਪੁਲਿਸ ਨੂੰ ਲਿਖਾਏ ਬਿਆਨਾਂ ‘ਚ ਦੱਸਿਆ ਕਿ ਬੀਤੀ

  Read more

   

 • ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ

  ਫਗਵਾੜਾ : ਸਥਾਨਕ ਸਿਵਲ ਹਸਪਤਾਲ ਦੇ ਬਾਹਰੋਂ ਇੱਕ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਪਲਾਹੀ ਦੇ ਵਸਨੀਕ ਗੁਰਚਰਨ ਸਿੰਘ ਪੁੱਤਰ ਰੇਸ਼ਮ ਸਿੰਘ ਨੇ ਪੁਲਿਸ ਨੂੰ ਦੱਸਿਆ ਕੇ ਉਸ ਦਾ ਮੋਟਰਸਾਈਕਲ ਨੰਬਰ ਪੀ.ਬੀ.09 ਟੀ/6057 ਸਿਵਲ ਹਸਪਤਾਲ ਦੇ ਬਾਹਰੋਂ ਕੋਈ ਚੋਰੀ ਕਰਕੇ ਲੈ ਗਿਆ ਹੈ | ਪੁਲਿਸ ਨੇ ਕੇਸ ਦਰਜ਼

  Read more

   

 • ਸਿਹਤ ਵਿਭਾਗ ਵਲੋਂ ਖਾਣ-ਪੀਣ ਵਾਲੀਆਂ 19 ਵਸਤੂਆਂ ਦੇ ਸੈਂਪਲ ਭਰੇ

  ਕਪੂਰਥਲਾ : ਸਿਹਤ ਵਿਭਾਗ ਵਲੋਂ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕਰਨ ਤੇ ਸੈਂਪਲ ਭਰਨ ਦਾ ਸਿਲਸਿਲਾ ਜਾਰੀ ਹੈ, ਜਿਸ ਤਹਿਤ ਸਹਾਇਕ ਕਮਿਸ਼ਨਰ ਫੂਡ ਡਾ: ਹਰਜੋਤਪਾਲ ਸਿੰਘ ਤੇ ਸਤਨਾਮ ਸਿੰਘ ਫੂਡ ਸੇਫ਼ਟੀ ਅਫ਼ਸਰ ਵਲੋਂ ਆਪਣੀ ਟੀਮ ਦੇ ਨਾਲ ਦੋ ਦਿਨ ਲਗਾਤਾਰ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਤੇ ਖਾਣ ਪੀਣ ਵਾਲੀਆਂ 19 ਵਸਤੂਆਂ ਦੀਆਂ ਸੈਂਪਲ

  Read more

   

 • 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

  ਫਗਵਾੜਾ : ਥਾਣਾ ਸਿਟੀ ਪੁਲਿਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਪੁਲਿਸ ਨੇ ਬਾਬਾ ਗਧੀਆ ਇਲਾਕੇ ਦੇ ਵਿਚ ਇਕ ਸੂਚਨਾ ਦੇ ਆਧਾਰ ‘ਤੇ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵੱਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਰਜਿੰਦਰ

  Read more

   

 • ਡੀ.ਸੀ. ਤੇ ਐਸ.ਐਸ.ਪੀ. ਨੇ ਅਮਨ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ‘ਚ ਮੋਹਰੀ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ

  ਫਗਵਾੜਾ ਦੇ ਨਗਰ ਨਿਗਮ ਦੇ ਮੀਟਿੰਗ ਹਾਲ ਵਿਚ ਕਸ਼ਮੀਰ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਐਸ.ਐਸ.ਪੀ. ਸਤਿੰਦਰ ਸਿੰਘ ਵਲੋਂ ਪੀਸ ਕਮੇਟੀ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਜੰਮੂ ਕਸ਼ਮੀਰ ਵਿਚ ਧਾਰਾ 370 ਦੇ ਹਟਾਉਣ ਮਗਰੋਂ ਹਰ ਕੀਮਤ ਤੇ ਸਦਭਾਵਨਾ ਬਣਾਈ

  Read more

   

 • ਫ਼ੀਸਾਂ ਦਾ ਮਾਮਲਾ: ਦਲਿਤ ਵਿਦਿਆਰਥੀਆਂ ਦੇ ਸੰਘਰਸ਼ ਅੱਗੇ ਝੁਕਿਆ ਪ੍ਰਸ਼ਾਸਨ

  ਬਰਨਾਲਾ : ਸਥਾਨਕ ਐਸ.ਡੀ.ਕਾਲਜ ਵਿੱਚ ਦਲਿਤ ਵਿਦਿਆਰਥੀਆਂ ਪਾਸੋਂ ਵਾਧੂ ਫੀਸਾਂ ਦੀ ਵਸੂਲੀ ਦੇ ਮੁੱਦੇ ਨੂੰ ਲੈ ਕੇ ਬਾਬਾ ਜੀਵਨ ਸਿੰਘ ਸਟੂਡੈਂਟਸ ਲੀਗ ਦੀ ਅਗਵਾਈ ਹੇਠ ਇਨਸਾਫ਼ ਲਈ ਕੱਲ੍ਹ ਤੋਂ ਪਾਣੀ ਵਾਲੀ ਟੈਂਕੀ ਉਪਰ ਚੜ੍ਹੇ ਵਿਦਿਆਰਥੀ ਅੱਜ ਬਾਅਦ ਦੁਪਹਿਰ ਐਸ.ਡੀ.ਐਮ. ਬਰਨਾਲਾ ਸੰਦੀਪ ਕੁਮਾਰ ਵੱਲੋਂ ਕਾਲਜ ਪ੍ਰਿੰਸੀਪਲ ਦੇ ਲਿਆਂਦੇ ਲਿਖ਼ਤੀ ਭਰੋਸੇ ਪਿੱਛੋਂ ਹੇਠਾਂ ਉਤਰ ਆਏ।ਪ੍ਰਦਰਸ਼ਨਕਾਰੀਆਂ ਦੀ ਅਗਵਾਈ

  Read more

   

 • ਬਿਜਲੀ ਦਰਾਂ ’ਚ ਵਾਧਾ: ਕਿਸਾਨ ਯੂਨੀਅਨ (ਲੱਖੋਵਾਲ) ਸਰਕਾਰ ’ਤੇ ਵਰ੍ਹੀ

  ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਕਿਸਾਨੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਵੱਲੋਂ ਮੰਗ ਪੱਤਰ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਮੁੱਖ ਮੰਤਰੀ ਦੇ ਨਾਮ ਭੇਜਿਆ ਗਿਆ।ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਅਤੇ ਸੂਬਾ ਸਕੱਤਰ ਜਨਰਲ ਰਾਮ ਕਰਨ ਸਿੰਘ ਰਾਮਾਂ ਨੇ

  Read more

   

 • ਮਾਡਰਨ ਜੇਲ੍ਹ ’ਚੋਂ ਚਲਾਏ ਜਾਂਦੇ ਲੁੱਟ-ਖੋਹ ਨੈੱਟਵਰਕ ਦਾ ਪਰਦਾਫਾਸ਼

  ਮੋਗਾ : ਬੱਧਨੀ ਕਲਾਂ ਪੁਲੀਸ ਨੇ ਫ਼ਰੀਦਕੋਟ ਕੇਂਦਰੀ ਮਾਡਰਨ ਜੇਲ ’ਚੋਂ ਚਲਾਏ ਜਾ ਰਹੇ ਲੁੱਟ-ਖੋਹ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 7 ਮੈਂਬਰੀ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਗਰੋਹ ਜੇਲ੍ਹ ’ਚ ਬੰਦ ਸਾਥੀ ਨੂੰ ਛੁਡਾਉਣ ਲਈ ਵਾਹਨ ਖੋਹਣ ਦੀ ਯੋਜਨਾ ਘੜ ਰਿਹਾ ਸੀ, ਜੋ ਪੁਲੀਸ ਨੇ ਅਸਫ਼ਲ ਬਣਾ ਦਿੱਤੀ। ਪੁਲੀਸ ਦੀ

  Read more

   

 • ਸੰਘਰਸ਼ਸ਼ੀਲ ਜਥੇਬੰਦੀਆਂ ਤੇ ਪੁਲੀਸ ਵਿਚਾਲੇ ਝੜਪ

  ਮਾਨਸਾ : ਖੱਬੀਆਂ ਪਾਰਟੀਆਂ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਜੰਮੂ ਕਸ਼ਮੀਰ ਸਬੰਧੀ ਮੋਦੀ ਸਰਕਾਰ ਦੇ ਫੈਸਲੇ ਖਿਲਾਫ਼ ਸ਼ਹਿਰ ਵਿਚ ਰੋਸ ਵਿਖਾਵਾ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਜਾਣ ਦੀ ਕੋਸ਼ਿਸ਼ ਕਰਦੇ ਮੁਜ਼ਾਹਰਾਕਾਰੀਆਂ ਦੀ ਪੁਲੀਸ ਨਾਲ ਝੜੱਪ ਵੀ ਹੋਈ। ਪੁਲੀਸ ਨੇ ਮੁਜ਼ਾਹਰਕਾਰੀਆਂ ਨੂੰ ਅੱਗੇ ਜਾਣ ਤੋਂ ਰੋਕੀ ਰੱਖਿਆ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੌਕੇ ’ਤੇ

  Read more

   

 • ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਸ਼ੁਰੂ

  ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਵਿੱਚ ਜਾਂਚ ਟੀਮ ਵੱਲੋਂ ਦੋਸ਼ ਪੱਤਰ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਅੱਜ ਪਹਿਲੀ ਵਾਰ ਸੈਸ਼ਨ ਜੱਜ ਹਰਪਾਲ ਸਿੰਘ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਜਾਂਚ ਟੀਮ ਨੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਦੋਸ਼ ਪੱਤਰ ਦਾਇਰ ਕੀਤੇ ਸਨ ਅਤੇ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਨੇ ਇਸ ਮਾਮਲੇ ਦੀ ਸੁਣਵਾਈ ਸੈਸ਼ਨ ਕੋਰਟ

  Read more

   

 • ਲੁਧਿਆਣਾ ’ਚ ਹੌਜ਼ਰੀ ਫੈਕਟਰੀ ਨੂੰ ਭਿਆਨਕ ਅੱਗ

  ਲੁਧਿਆਣਾ : ਸਨਅਤੀ ਸ਼ਹਿਰ ਦੇ ਬਾਜਵਾ ਨਗਰ ਪੁਲੀ ਕੋਲ ਸੇਖੇਵਾਲ ਰੋਡ ’ਤੇ ਅੱਜ ਸਵੇਰੇ ਚਾਰ ਮੰਜ਼ਿਲਾ ਤ੍ਰਿਮੂਰਤੀ ਹੌਜ਼ਰੀ ਫੈਕਟਰੀ ਦੀ ਤੀਸਰੀ ਮੰਜ਼ਿਲ ’ਤੇ ਭਿਆਨਕ ਅੱਗ ਲੱਗ ਗਈ। ਇਹ ਅੱਗ ਜਨਰੇਟਰ ਬੰਦ ਕਰਦੇ ਸਮੇਂ ਨਿੱਕਲੀ ਚੰਗਿਆੜੀ ਨਾਲ ਲੱਗੀ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਜਿਸ ਕਾਰਨ ਪੂਰੀ ਫੈਕਟਰੀ ’ਚ ਅੱਗ ਲੱਗ ਗਈ।

  Read more

   

 • ਉੱਤਰ ਰੇਲਵੇ ਦੇ ਸਟੇਸ਼ਨ ਜਲਦੀ ਕੀਤੇ ਜਾਣਗੇ ਵਾਈ-ਫਾਈ

  ਪਟਿਆਲਾ : ਉਤਰੀ ਰੇਲਵੇ ਨੇ ਹੁਣ ਹਰ ਰੇਲਵੇ ਸਟੇਸ਼ਨ ਵਿਚ ਸਮਾਰਟ ਫ਼ੋਨ ’ਤੇ ਹਰ ਯਾਤਰੀ ਨੂੰ ਵਾਈ ਫਾਈ ਸੁਵਿਧਾ ਦੇਣ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਚੰਡੀਗੜ੍ਹ, ਅੰਬਾਲਾ ਜਿਹੇ ਏ ਕਲਾਸ ਰੇਲਵੇ ਸਟੇਸ਼ਨ ਮੁਫ਼ਤ ਵਾਈ-ਫਾਈ ਕਰ ਵੀ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਤੰਬਰ ਦੇ ਆਖ਼ਰੀ ਹਫ਼ਤੇ ਤੱਕ ਉਤਰ ਰੇਲਵੇ ਦੇ ਸਾਰੇ ਰੇਲਵੇ

  Read more

   

 • ਪਰਨੀਤ ਕੌਰ ਨਾਲ 23 ਲੱਖ ਰੁਪਏ ਦੀ ਠੱਗੀ; ਜਾਅਲਸਾਜ਼ ਕਾਬੂ

  ਪਟਿਆਲਾ : ਸਾਈਬਰ ਠੱਗਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨਾਲ 23 ਲੱਖ ਰੁਪਏ ਦੀ ਠੱਗੀ ਮਾਰ ਲਈ। ਫੋਨ ’ਤੇ ਆਪਣੇ ਆਪ ਨੂੰ ਬੈਂਕ ਅਧਿਕਾਰੀ ਦੱਸ ਕੇ ਵਿਅਕਤੀ ਨੇ ਪਰਨੀਤ ਕੌਰ ਤੋਂ ਬੈਂਕ ਖਾਤੇ ਅਤੇ ਏਟੀਐੱਮ ਕਾਰਡ ਦੇ ਵੇਰਵੇ ਲੈ ਕੇ ਉਨ੍ਹਾਂ ਦੇ

  Read more

   

 • ਖ਼ਜ਼ਾਨਾ ਭਰਨ ਲਈ ਪ੍ਰਾਪਰਟੀ ਵੇਚੇਗਾ ਸਭ ਤੋਂ ਵੱਡਾ ਨਿਗਮ

  ਲੁਧਿਆਣਾ : ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਲੁਧਿਆਣਾ ਹੁਣ ਆਪਣਾ ਖਾਲੀ ਪਇਆ ਖ਼ਜ਼ਾਨਾ ਭਰਨ ਦੇ ਲਈ ਆਪਣੀ ਪ੍ਰਾਪਰਟੀਆਂ ਵੇਚੇਗੀ ਤੇ ਨਾਲ ਹੀ ਕੁੱਝ ਪ੍ਰਾਪਰਟੀਆਂ ਨੂੰ ਲੀਜ਼ ’ਤੇ ਵੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਨਗਰ ਨਿਗਮ ਲੁਧਿਆਣਾ ਦਾ ਖ਼ਜ਼ਾਨਾ ਖਾਲੀ ਪਿਆ, ਮੁਲਾਜ਼ਮਾਂ ਨੂੰ ਤਨਖ਼ਾਹ ਸਮੇਂ ਸਿਰ ਨਹੀਂ ਮਿਲ ਰਹੇ,

  Read more

   

 • ਥਾਣੇ ਅੰਦਰ ਹੀ ਪਤਨੀ ਦਾ ਸਿਰ ਪਾੜਿਆ

  ਖੰਨਾ : ਇਥੋਂ ਦੇ ਸਿਟੀ ਥਾਣਾ 1 ਅੰਦਰ ਪੁਲੀਸ ਦੇ ਸਾਹਮਣੇ ਹੀ ਪਤੀ ਨੇ ਆਪਣੀ ਪਤਨੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਖੰਭੇ ਨਾਲ ਮਾਰ ਕੇ ਸਿਰ ਪਾੜ ਦਿੱਤਾ। ਇਸ ਮਗਰੋਂ ਪਤੀ ਥਾਣੇ ’ਚੋਂ ਭੱਜਣ ਲੱਗਾ ਤਾਂ ਉਸਦੇ ਸਾਲੇ ਨੇ ਫੜ ਕੇ ਪੁਲੀਸ ਹਵਾਲੇ ਕੀਤਾ। ਜ਼ਖ਼ਮੀ ਔਰਤ ਨੂੰ ਸਰਕਾਰੀ ਹਸਪਤਾਲ ਖੰਨਾ ਦਾਖ਼ਲ ਕਰਾਇਆ ਗਿਆ। ਹਸਪਤਾਲ

  Read more

   

Follow me on Twitter

Contact Us