Awaaz Qaum Di
 • ਕਰਤਾਰਪੁਰ ਲਾਂਘਾ : ਵੀਜ਼ਾ ਫਰੀ ਹੋਏਗੀ ਐਂਟਰੀ – ਸ਼ਰਧਾਲੂ ਸਾਰਾ ਸਾਲ ਕਰ ਸਕਣਗੇ ਦਰਸ਼ਨ, ਪੜ੍ਹੋ ਖ਼ਾਸ ਗੱਲਾਂ

  ਗੁਰਦਾਸਪੁਰ – ਬੁੱਧਵਾਰ ਨੂੰ ਕਰਤਾਰਪੁਰ ਸਾਹਿਬ ਲਾਂਘੇ ‘ਤੇ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਤੀਜੇ ਗੇੜ ਦੀ ਗੱਲਬਾਤ ਖ਼ਤਮ ਹੋ ਗਈ ਹੈ। ਮੀਟਿੰਗ ਦੌਰਾਨ 2 ਮੁੱਦਿਆਂ ਤੇ ਸਹਿਮਤੀ ਨਹੀਂ ਬਣੀ। ਜਿੰਨ੍ਹਾਂ ‘ਚ 20 ਡਾਲਰ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਫੀਸ ਦੇ ਮੁੱਦੇ ‘ਤੇ ਸਹਿਮਤੀ ਨਹੀਂ ਬਣੀ ਤੇ ਦੂਸਰਾ ਪ੍ਰੋਟੋਕਲ ਅਫਸਰਾਂ ਨੂੰ ਨਾਲ ਲਿਜਾਣ ਬਾਰੇ ਵੀ

  Read more

   

 • ਪੰਜਾਬ ਸਟੇਟ ਇੰਡਸਟ੍ਰੀਅਲ ਕਾਰਪੋਰੇਸ਼ਨ ਨੂੰ ਮਿਲੇ 3 ਨਵੇਂ ਡਾਇਰੈਕਟਰ

  ਚੰਡੀਗੜ੍ਹ : ਪੰਜਾਬ ਸਰਕਾਰ ਨੇ ਬਲਜਿੰਦਰ ਸਿੰਘ ਜੰਡੂ, ਗੁਰੂਦੱਤ ਉੱਪਲ ਅਤੇ ਰਾਜੇਸ਼ ਘਾਰੂ ਨੂੰ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਲਿਮਟਿਡ ਵਿੱਚ ਡਾਇਰੈਕਟਰ ਦੇ ਅਹੁਦੇ ਲਈ ਨਿਯੁਕਤ ਕੀਤਾ ਹੈ। BS

  Read more

   

 • ਪਾਕਿ ’ਚ ਹੁਣ ਹਿੰਦੂ ਲੜਕੀ ਨੂੰ ਅਗਵਾ ਕਰਕੇ ਕੀਤਾ ਧਰਮ ਤਬਦੀਲ

  ਕਰਾਚੀ : ਪਾਕਿਸਤਾਨ ਦੇ ਸੂਬਾ ਸਿੰਧ ਵਿੱਚ ਹੁਣ ਇੱਕ ਹਿੰਦੂ ਲੜਕੀ ਨੂੰ ਅਗਵਾ ਕਰਕੇ ਉਸ ਦਾ ਧਰਮ ਤਬਦੀਲ ਕਰਕੇ ਮੁਸਲਮਾਨ ਬਣਾ ਦਿੱਤਾ ਗਿਆ ਹੈ। ਮੁਸਲਮਾਨ ਬਹੁਗਿਣਤੀ ਵਾਲੇ ਇਸ ਦੇਸ਼ ਵਿੱਚ ਇੱਕ ਹਫ਼ਤੇ ਵਿੱਚ ਜਬਰੀ ਧਰਮ ਤਬਦੀਲੀ ਦੀ ਇਹ ਦੂਜੀ ਘਟਨਾ ਹੈ। ਲੜਕੀ ਦੀ ਪਛਾਣ ਰੇਣੂਕਾ ਕੁਮਾਰੀ ਵਜੋਂ ਹੋਈ ਹੈ। ਲੜਕੀ ਨੂੰ ਸੁਕੁਰ ਵਿੱਚ ਇੰਸਟੀਚਿਊਟ ਆਫ

  Read more

   

 • ਇਰਾਨ ਵੱਲੋਂ ਅਮਰੀਕਾ ਨਾਲ ਕਿਸੇ ਵੀ ਦੁਵੱਲੇ ਸੰਵਾਦ ਤੋਂ ਨਾਂਹ

  ਤਹਿਰਾਨ : ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅਮਰੀਕਾ ਨਾਲ ਕਿਸੇ ਵੀ ਦੁਵੱਲੀ ਗੱਲਬਾਤ ਤੋਂ ਨਾਂਹ ਕਰ ਦਿੱਤੀ ਹੈ। ਰੂਹਾਨੀ ਨੇ ਕਿਹਾ ਕਿ ਇਰਾਨ ਸਿਧਾਂਤਕ ਤੌਰ ’ਤੇ ਅਜਿਹੇ ਕਿਸੇ ਵੀ ਸੰਵਾਦ ਦਾ ਵਿਰੋਧ ਕਰਦਾ ਹੈ। ਇਰਾਨ ਨੇ ਕਿਹਾ ਕਿ ਉਹ ਪ੍ਰਮਾਣੂ ਕਰਾਰ ਨੂੰ ਲੈ ਕੇ ਆਪਣੀਆਂ ਵਚਨਬੱਧਤਾਵਾਂ ’ਚ ਆਉਂਦੇ ਦਿਨਾਂ ਵਿੱਚ ਕਟੌਤੀ ਕਰੇਗਾ। ਰੂਹਾਨੀ ਨੇ

  Read more

   

 • ਫੈਡਰਲ ਚੋਣ ਕੈਂਪੇਨ ਲਈ ਐਨਡੀਪੀ ਨੇ ਦਿੱਤਾ ਨਾਅਰਾ – ਤੁਹਾਡੇ ਲਈ ਹੀ ਚੋਣਾਂ ਵਿੱਚ ਨਿੱਤਰੇ ਹਾਂ

  ਕਿਊਬਿਕ : ਐਨਡੀਪੀ ਵੱਲੋਂ 2019 ਦੀਆਂ ਫੈਡਰਲ ਚੋਣ ਕੈਂਪੇਨ ਲਈ ਵੋਟਰਾਂ ਵਾਸਤੇ ਨਵਾਂ ਨਾਅਰਾ ਜਾਰੀ ਕੀਤਾ ਗਿਆ ਹੈ ਜੋ ਹੈ “ਤੁਹਾਡੇ ਲਈ ਹੀ ਚੋਣਾਂ ਵਿੱਚ ਹਾਂ।” ਸਿਰਫ ਕਿਊਬਿਕ ਉੱਤੇ ਆਧਾਰਿਤ ਟੈਲੀਵਿਜ਼ਨ ਐਡ ਲਾਂਚ ਕਰਦੇ ਸਮੇਂ ਮੰਗਲਵਾਰ ਨੂੰ ਐਨਡੀਪੀ ਆਗੂ ਜਗਮੀਤ ਸਿੰਘ ਨੇ ਇਹ ਸੁਨੇਹਾ ਦਿੱਤਾ ਕਿ ਪਾਰਟੀ ਨੇ ਇਹ ਤੈਅ ਕੀਤਾ ਹੈ ਕਿ ਇਸ ਵਾਰੀ

  Read more

   

 • ਪਾਕਿਸਤਾਨ ਵਿੱਚ ਗ੍ਰੰਥੀ ਸਿੰਘ ਦੀ ਅਗਵਾ ਕੀਤੀ ਧੀ ਵਾਪਸ ਮਿਲੀ

  ਲਾਹੌਰ: ਪਾਕਿਸਤਾਨ ਦੇ ਇੱਕ ਇਤਹਾਸਕ ਗੁਰਦੁਆਰਾ ਸਾਹਿਬ ਦੀ ਸੇਵਾ ਕਰਦੇ ਗ੍ਰੰਥੀ ਸਿੰਘ ਦੀਧੀ, ਜਿਹੜੀ ਅਗਵਾ ਕਰਨ ਮਗਰੋਂਮੁਸਲਮਾਨ ਬਣਾਈ ਗਈ ਸੀ, ਨੂੰ ਅੱਜ ਸ਼ਾਮ ਉਸ ਦੇ ਪਰਿਵਾਰ ਕੋਲ ਭੇਜ ਦਿੱਤਾ ਗਿਆ ਹੈ। ਉਸ ਨੂੰ ਪਾਕਿਸਤਾਨੀ ਪੰਜਾਬ ਦੇ ਗਵਰਨਰ ਦੇ ਦਫਤਰ ਵਿੱਚ ਸਰਕਾਰ ਦੇ ਉੱਚਅਧਿਕਾਰੀਆਂ ਤੇ ਸਿੱਖ ਭਾਈਚਾਰੇ ਦੀ 30 ਮੈਂਬਰੀ ਕਮੇਟੀ ਵਿਚਾਲੇ ਇੱਕ ਸਮਝੌਤੇ ਪਿੱਛੋਂ ਪਰਿਵਾਰ

  Read more

   

 • ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਜ਼ਿਲ੍ਹਾ ਜਥੇਦਾਰਾਂ ਦੀ ਸੂਚੀ ਜਾਰੀ

  ਐਸ.ਏ.ਐਸ. ਨਗਰ : ਇੱਥੋਂ ਦੇ ਫੇਜ਼-11 ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ, ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰ ਸੰਮੇਲਨ ਦੌਰਾਨ 16 ਜ਼ਿਲ੍ਹਿਆਂ ਦੇ ਜ਼ਿਲ੍ਹਾ ਜਥੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

  Read more

   

 • ਦੁਕਾਨਾਂ ਦੀ ਦੂਜੀ ਮੰਜ਼ਲ ਦੀ ਉਸਾਰੀ ਦੀ ਮੰਗ

  ਐਸ.ਏ.ਐਸ. ਨਗਰ : ਮੁਹਾਲੀ ਦੇ ਵੱਖ ਵੱਖ ਫੇਜ਼ ਦੀਆਂ ਮਾਰਕੀਟਾਂ ਵਿੱਚ ਬੂਥਾਂ ਅਤੇ ਸਿੰਗਲ ਸਟੋਰੀ ਦੁਕਾਨਾਂ ਦੀ ਛੱਤ ਉੱਤੇ ਦੂਜੀ ਮੰਜ਼ਲ ਦੀ ਉਸਾਰੀ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਸ਼ਹਿਰ ਦੀਆਂ ਵੱਖ ਵੱਖ ਮਾਰਕੀਟਾਂ ਵਿੱਚ ਐਸਸੀਐਫ਼ ਅਤੇ ਐਸਸੀਓ ਕੈਟਾਗਰੀ ਦੇ ਸ਼ੋਅਰੂਮਾਂ ਉੱਤੇ ਚਾਰ ਮੰਜ਼ਲਾਂ ਤੱਕ ਉਸਾਰੀ

  Read more

   

 • ਪੇਵਰ ਬਲਾਕ ਲਗਾਉਣ ਦਾ ਉਦਘਾਟਨ

  ਮੁਹਾਲੀ : ਅਕਾਲੀ ਦਲ ਦੇ ਕੌਂਸਲਰ ਰਾਜਿੰਦਰ ਪ੍ਰਸ਼ਾਦ ਸ਼ਰਮਾ ਨੇ ਇੱਥੋਂ ਦੇ ਮੁਹਾਲੀ ਫੇਜ਼-6 ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੇਅਰ ਕੁਲਵੰਤ ਸਿੰਘ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹਨ। ਵੱਖ-ਵੱਖ ਵਾਰਡਾਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ

  Read more

   

 • ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੈਲੀ

  ਖਰੜ : ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਖਰੜ ਦੇ ਕਰਮਚਾਰੀਆਂ ਵਲੋਂ ਰੈਲੀ ਕੀਤੀ ਗਈ ਜਿਸ ਦੀ ਪ੍ਰਧਾਨਗੀ ਰਾਜਿੰਦਰ ਕੁਮਾਰ ਨੇ ਕੀਤੀ। ਇਹ ਰੈਲੀ ਚਾਰ ਸਤੰਬਰ ਦੀ ਹੜਤਾਲ ਨੂੰ ਸਫਲ ਕਰਨ ਲਈ ਕੀਤੀ ਗਈ।ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਦਵਿੰਦਰ ਸਿੰਘ ਅਤੇ ਸਕੱਤਰ ਜਗਦੀਸ਼ ਕੁਮਾਰ ਨੇ ਕਾਮਿਆਂ ਨੂੰ ਦੱਸਿਆ ਕਿ ਪਾਵਰਕੌਮ ਦੀ ਮਨੈਜਮੈਂਟ ਨੇ ਬਿਜਲੀ ਕਾਮਿਆਂ

  Read more

   

 • ਸਰਪੰਚਾਂ ਨੂੰ ਨਿਰਧਾਰਤ ਭੱਤੇ ਨਾ ਦੇਣ ਦੇ ਦੋਸ਼

  ਐਸ.ਏ.ਐਸ.ਨਗਰ : ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਸਰਪੰਚਾਂ ਨੂੰ ਲੋੜੀਂਦਾ ਮਾਣ-ਸਤਿਕਾਰ ਅਤੇ ਨਿਰਧਾਰਿਤ ਮਾਣ ਭੱਤਾ ਨਾ ਮਿਲਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਉਨ੍ਹਾਂ ਸਰਪੰਚਾਂ ਦੀ ਹੀ ਸਰਕਾਰੀ ਦਫ਼ਤਰਾਂ ਵਿੱਚ ਪੁੱਛ-ਗਿੱਛ ਹੁੰਦੀ ਹੈ ਜਿਹੜੇ ਹੁਕਮਰਾਨ ਧਿਰ ਨਾਲ ਸਬੰਧਿਤ ਹੁੰਦੇ ਹਨ। ਉਨ੍ਹਾਂ ਆਖਿਆ ਕਿ ਪਿਛਲੇ ਲੰਮੇ ਸਮੇਂ ਤੋਂ

  Read more

   

 • ਰਿਹਾਇਸ਼ੀ ਖੇਤਰ ’ਚ ਟਾਵਰ ਲਾਉਣ ਦਾ ਲੋਕਾਂ ਵੱਲੋਂ ਵਿਰੋਧ

  ਡੇਰਾਬੱਸੀ : ਇਥੋਂ ਦੇ ਵਾਰਡ ਨੰਬਰ 13 ’ਚ ਅਨਾਜ ਮੰਡੀ ਨੇੜੇ ਇੱਕ ਵਿਅਕਤੀ ਵੱਲੋਂ ਆਪਣੇ ਘਰ ਦੀ ਛੱਤ ’ਤੇ ਮੋਬਾਈਲ ਕੰਪਨੀ ਦਾ ਟਾਵਰ ਲਗਾਏ ਜਾਣ ਦਾ ਮੁਹੱਲਾ ਵਾਸੀਆਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ| ਮੁਹੱਲਾ ਵਾਸੀਆਂ ਵੱਲੋਂ ਇਸ ਦੀ ਸ਼ਿਕਾਇਤ ਨਗਰ ਕੌਂਸਲ, ਐਸ.ਡੀ.ਐਮ. ਡੇਰਾਬੱਸੀ ਅਤੇ ਪੁਲੀਸ ਨੂੰ ਦੇ ਕੇ ਟਾਵਰ ਨਾ ਲਾਉਣ ਦੀ ਮੰਗ

  Read more

   

 • ਸੜਕ ’ਤੇ ਸ਼ਰ੍ਹੇਆਮ ਚੱਲ ਰਿਹੈ ਇੱਟਾਂ ਅਤੇ ਰੇਤਾ-ਬਜਰੀ ਦਾ ਅਣਅਧਿਕਾਰਤ ਕਾਰੋਬਾਰ

  ਐੱਸਏਐੱਸ ਨਗਰ : ਇੱਥੋਂ ਦੇ ਸੈਕਟਰ-78 ਅਤੇ ਸੈਕਟਰ-79 ਨੂੰ ਵੰਡਦੀ ਮੁੱਖ ਸੜਕ ਦੇ ਦੋਵੇਂ ਪਾਸੇ ਸ਼ਰ੍ਹੇਆਮ ਇੱਟਾਂ ਦਾ ਭੱਠਾ ਅਤੇ ਰੇਤਾ ਤੇ ਬਜਰੀ ਦਾ ਅਣਅਧਿਕਾਰਤ ਕਾਰੋਬਾਰ ਚੱਲ ਰਿਹਾ ਹੈ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪੈਣ ਕਰ ਕੇ ਨਵੇਂ ਸੈਕਟਰਾਂ ਦੇ ਲੋਕ ਕਾਫੀ ਪ੍ਰੇਸ਼ਾਨ ਹਨ। ਸਥਾਨਕ ਲੋਕ ਕਾਫੀ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ

  Read more

   

 • ਨਾਜਾਇਜ਼ ਕਬਜ਼ਿਆਂ ਦੀ ਨਿਸ਼ਾਨਦੇਹੀ ਕਰਨ ਪੁੱਜੀ ਟੀਮ ਦਾ ਪਿੰਡ ਵਾਸੀਆਂ ਵੱਲੋਂ ਵਿਰੋਧ

  ਐੱਸਏਐੱਸ ਨਗਰ (ਮੁਹਾਲੀ) : ਇਤਿਹਾਸਕ ਪਿੰਡ ਚੱਪੜਚਿੜੀ ਖੁਰਦ ਵਿੱਚ ਨਾਜਾਇਜ਼ ਕਬਜ਼ਿਆਂ ਦੀ ਨਿਸ਼ਾਨਦੇਹੀ ਕਰਨ ਪੁੱਜੀ ਕਰਨ ਪੁੱਜੀ ਟੀਮ ਨੂੰ ਪਿੰਡ ਵਾਸੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਸਥਿਤੀ ਤਣਾਅਪੂਰਨ ਬਣੀ ਰਹੀ, ਜਿਸ ਦੇ ਮੱਦੇਨਜ਼ਰ ਪਿੰਡ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ। ਇਸ ਦੌਰਾਨ ਪਿੰਡ ਵਾਸੀਆਂ ਨੂੰ ਅਖ਼ੀਰ ਹਲਕਾ ਵਿਧਾਇਕ ਤੇ ਸਿਹਤ

  Read more

   

 • ਪੁਰਾਣੀ ਰੰਜ਼ਿਸ਼ ਤਹਿਤ ਦਲਿਤ ਪਰਿਵਾਰ ਦੀ ਕੁੱਟਮਾਰ

  ਬੁਢਲਾਡਾ : ਇੱਥੋਂ ਨੇੜਲੇ ਪਿੰਡ ਦਾਤੇਵਾਸ ਦੇ ਕੁਝ ਨੌਜਵਾਨਾਂ ਨੇ ਬੀਤੀ ਰਾਤ ਪਿੰਡ ਦੇ ਦਲਿਤ ਪਰਿਵਾਰ ਦੇ ਘਰ ਦਾ ਦਰਵਾਜ਼ਾ ਤੋੜ ਕੇ ਪਰਿਵਾਰ ਦੀ ਕੁੱਟਮਾਰ ਕੀਤੀ। ਪਿੰਡ ਦੇ ਦਲਿਤ ਬੋਰੀਆ ਸਿੰਘ ਦੇ ਪੁੱਤਰ ਦਾ ਕੁਝ ਸਮਾਂ ਪਹਿਲਾਂ ਪਿੰਡ ਦੇ ਨੌਜਵਾਨਾਂ ਨਾਲ ਝਗੜਾ ਹੋ ਗਿਆ ਸੀ ਤੇ ਪੰਚਾਇਤ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ ਪਰ ਰੰਜ਼ਿਸ਼ ਤਹਿਤ

  Read more

   

 • ਕਿਸਾਨ ਯੂਨੀਅਨ ਦੀ ਮੀਟਿੰਗ

  ਚਮਕੌਰ ਸਾਹਿਬ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੂਬਾ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਯੂਨੀਅਨ ਦੇ ਜਨਰਲ ਸਕੱਤਰ ਧਰਮਿੰਦਰ ਸਿੰਘ ਭੂਰੜੇ ਨੇ ਦੱਸਿਆ ਕਿ ਯੂਨੀਅਨ ਵੱਲੋਂ 20 ਮਈ ਨੂੰ ਪਟਿਆਲਾ ਵਿੱਚ ਪਾਵਰਕੌਮ ਦੇ ਅਧਿਕਾਰੀਆਂ ਨੂੰ ਮੀਟਿੰਗ

  Read more

   

 • ਆਰਟੀਪੀ ਯੂਨੀਅਨ ਵੱਲੋਂ ਅਰਥੀ ਫੂਕ ਮੁਜ਼ਾਹਰਾ

  ਘਨੌਲੀ : ਇਥੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਅੱਗੇ ਆਰਟੀਪੀ ਐਂਪਲਾਈਜ਼ ਯੂਨੀਅਨ ਅਤੇ ਵਰਕਰਜ਼ ਫੈਡਰੇਸ਼ਨ ਇੰਟਕ ਵੱਲੋਂ ਸਾਂਝੇ ਤੌਰ ’ਤੇ ਗੇਟ ਰੈਲੀ ਅਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜੁਆਇੰਟ ਫੋਰਮ ਵੱਲੋਂ ਦਿੱਤੇ ਗਏ ਸੱਦੇ ਤਹਿਤ ਕੀਤੇ ਇਸ ਮੁਜ਼ਾਹਰੇ ਦੌਰਾਨ ਪਾਵਰਕੌਮ ਕਰਮਚਾਰੀਆਂ ਨੇ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

  Read more

   

 • ਪਾਵਰਕੌਮ: ਪਣ ਬਿਜਲੀ ਉਤਪਾਦਨ ’ਚ 69 ਫੀਸਦੀ ਰਿਕਾਰਡ ਵਾਧਾ

  ਪਟਿਆਲਾ : ਐਤਕੀਂ ਸਾਉਣ ਵਿੱਚ ਚੰਗੀ ਬਰਸਾਤ ਸਦਕਾ ਡੈਮਾਂ ਵਿੱਚ ਪਾਣੀ ਵਧਣ ਕਾਰਨ ਪਾਵਰਕੌਮ ਦਾ ਮੌਜੂਦਾ ਸਾਲ ਵਿੱਚ ਪਣ ਬਿਜਲੀ ਉਤਪਾਦਨ ਪਿਛਲੇ ਸਾਲ ਦੇ ਮੁਕਾਬਲੇ 69 ਫੀਸਦੀ ਵੱਧ ਹੋਇਆ ਹੈ, ਜੋ ਇੱਕ ਰਿਕਾਰਡ ਹੈ।ਇਕੱਤਰ ਵੇਰਵਿਆਂ ਮੁਤਾਬਕ ਅਗਸਤ ਤੱਕ ਬਿਜਲੀ ਉਤਪਾਦਨ 2588.5 ਮਿਲੀਅਨ ਯੂਨਿਟ ਰਿਹਾ ਹੈ ਜਦੋਂਕਿ ਪਿਛਲੇ ਸਾਲ ਇਹ ਉਤਪਾਦਨ ਸਿਰਫ 1533 ਮਿਲੀਅਨ ਯੂਨਿਟ ਹੀ

  Read more

   

 • ਝੋਨੇ ਦਾ ਸਟਾਕ ਨਹੀਂ ਲਗਵਾਉਣਗੇ ਸ਼ੈਲਰ ਮਾਲਕ

  ਮਾਨਸਾ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਜੁੜੇ ਸਾਰੇ ਸ਼ੈਲਰ ਮਾਲਕਾਂ ਨੇ ਫ਼ੈਸਲਾ ਲਿਆ ਹੈ ਕਿ ਆਉਣ ਵਾਲੇ ਸੀਜ਼ਨ ਵਿਚ ਉਹ ਆਪਣੇ ਸ਼ੈਲਰਾਂ ਵਿਚ ਨਵੀਂ ਜੀਰੀ ਦਾ ਸਟਾਕ ਨਹੀਂ ਲਗਵਾਉਣਗੇ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਮਾਨਸਾ ਵਰਗੀ ਸਥਿਤੀ ਅਗਲੇ ਦਿਨਾਂ ਵਿਚ ਪੂਰੇ ਪੰਜਾਬ ਦੀ ਹੋ ਸਕਦੀ ਹੈ। ਐਸੋਸੀਏਸ਼ਨ ਨੇ ਪੰਜਾਬ ਸਰਕਾਰ ਨੂੰ ਇਹ ਚਿਤਾਵਨੀ ਉਸ ਵੇਲੇ ਦਿੱਤੀ

  Read more

   

 • ਜਿਨਸੀ ਸ਼ੋਸ਼ਣ ਮਾਮਲਾ: ਪੀੜਤਾ ਦੇ ਮਾਪਿਆਂ ਨੇ ’ਵਰਸਿਟੀ ’ਤੇ ਲਾਏ ਗੰਭੀਰ ਦੋਸ਼

  ਫ਼ਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਇੱਕ ਮਹਿਲਾ ਡਾਕਟਰ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਅੱਜ ਪੀੜਤ ਡਾਕਟਰ ਦੇ ਮਾਪਿਆਂ ਨੇ ਇੱਥੇ ਇੱਕ ਪ੍ਰੈੱਸ ਕਾਨਫ਼ਰੰਸ ਕਰਕੇ ਦੋਸ਼ ਲਾਇਆ ਕਿ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਇਸ ਮਾਮਲੇ ਦੀ ਪੜਤਾਲ ਲਈ ਬਣਾਈ ਕਮੇਟੀ ਨੇ ਮਾਮਲੇ ਦੀ ਪੜਤਾਲ ਕਰਨ ਦੀ ਥਾਂ ਰਾਜ਼ੀਨਾਮਾ

  Read more

   

 • ਦੋ ਮੌਤਾਂ ਤੋਂ ਬਾਅਦ ਜਾਗਿਆ ਪ੍ਰਸ਼ਾਸਨ

  ਫ਼ਤਹਿਗੜ੍ਹ ਸਾਹਿਬ : ਬੀਤੀ 1 ਸਤੰਬਰ ਨੂੰ ਲਾਵਾਰਿਸ ਪਸ਼ੂਆਂ ਦੀ ਲੜਾਈ ਦੌਰਾਨ ਇਕ ਬਜ਼ੁਰਗ ਅਤੇ ਉਸ ਦੀ ਪੋਤੀ ਦੀ ਹੋਈ ਮੌਤ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੀ ਅੱਖ ਖੁੱਲ੍ਹ ਗਈ ਹੈ। ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਪ੍ਰਸ਼ਾਂਤ ਕੁਮਾਰ ਗੋਇਲ ਨੇ ਆਵਾਰਾ ਪਸ਼ੂਆਂ ਬਾਰੇ ਗੱਲਬਾਤ ਕਰਨ ਲਈ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਾਰਜ ਸਾਧਕ

  Read more

   

 • ਵਿਸ਼ਵ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਮੌਕੇ ਸਮਾਗਮ

  ਫ਼ਤਹਿਗੜ੍ਹ ਸਾਹਿਬ : ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਆਪਣੇ 12ਵੇਂ ਸਥਾਪਨਾ ਦਿਹਾੜੇ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੀਰਤਨ ਅਤੇ ਵਾਰ ਗਾਇਨ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ

  Read more

   

 • ਗੁਰਮਤਿ ਪ੍ਰਚਾਰ ਲਹਿਰ ਤਹਿਤ ਮੁਕਾਬਲੇ

  ਫ਼ਤਹਿਗੜ੍ਹ ਸਾਹਿਬ : ਭਾਈ ਗੁਰਪ੍ਰੀਤ ਸਿੰਘ ਰੰਧਾਵਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਚੱਲ ਰਹੀ ਗੁਰਮਤਿ ਪ੍ਰਚਾਰ ਲਹਿਰ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਕੂਲਾਂ ਵਿਚ ਬੱਚੇ ਭਾਰੀ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਪਿੰਡ ਪੰਜੋਲੀ ਕਲਾਂ, ਮੁੱਲਾਂਪੁਰ ਤੇ ਸਲਾਣਾ ਵਿਚ 400 ਬੱਚਿਆਂ ਨੇ ਭਾਈ ਰੰਧਾਵਾ ਵਲੋਂ ਵੰਡੀ ਗਈ ਧਾਰਮਿਕ ਪੁਸਤਕ ਵਿਚੋਂ ਪੇਪਰ

  Read more

   

 • ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਮੰਗ ਪੱਤਰ ਏਡੀਸੀ ਨੂੰ

  ਫ਼ਤਿਹਗੜ੍ਹ ਸਾਹਿਬ : ਸਮੂਹ ਵਕੀਲ ਭਾਈਚਾਰੇ ਨੇ ਬਾਰ ਐਸੋਸੀਏਸ਼ਨ ਫ਼ਤਿਹਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਰਾਜਵੀਰ ਸਿੰਘ ਗਰੇਵਾਲ ਦੀ ਅਗਵਾਈ ਵਿਚ ਸੜਕਾਂ ’ਤੇ ਘੁੰਮ ਰਹੇ ਲਾਵਾਰਿਸ ਪਸ਼ੂਆਂ ਨੂੰ ਨੱਥ ਪਾਉਣ ਲਈ ਐਡੀਸ਼ਨਲ ਡਿਪਟੀ ਕਮਿਸ਼ਨਰ ਫ਼ਤਿਹਗੜ੍ਹ ਸਾਹਿਬ ਨੂੰ ਪਸ਼ੂਆਂ ਵੱਲੋਂ ਕੀਤੇ ਜਾ ਰਹੇ ਜਾਨ-ਮਾਲ ਦੇ ਨੁਕਸਾਨ ਦੀ ਭਰਪਾਈ ਲਈ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ

  Read more

   

 • ਕੁੱਟਮਾਰ ਦਾ ਮਾਮਲਾ: ਪੁਲੀਸ ’ਤੇ ਸਮਝੌਤੇ ਲਈ ਦਬਾਅ ਪਾਉਣ ਦੇ ਦੋਸ਼

  ਫ਼ਤਹਿਗੜ੍ਹ ਸਾਹਿਬ : ਜ਼ਿਲ੍ਹੇ ਦੇ ਪਿੰਡ ਜਖਵਾਲੀ ਦੇ ਇਕ ਦਲਿਤ ਪਰਿਵਾਰ ਨੇ ਜ਼ਿਲ੍ਹਾ ਪੁਲੀਸ ਮੁਖੀ ਨਾਲ ਮੁਲਾਕਾਤ ਕਰ ਕੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਤੋਂ ਉਨ੍ਹਾਂ ਦੀ ਜਾਨ ਮਾਲ ਦੀ ਰਾਖੀ ਕਰਨ ਦੀ ਬੇਨਤੀ ਕੀਤੀ ਹੈ। ਜਖਵਾਲੀ ਵਸਨੀਕ ਗੁਰਮੀਤ ਸਿੰਘ ਨੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਸ਼ਿਕਾਇਤ ਪੱਤਰ ਵਿੱਚ ਲਿਖਿਆ ਕਿ ਬੀਤੇ ਐਤਵਾਰ ਉਸ ਦੀ ਪਤਨੀ

  Read more

   

 • ਪੰਜਾਬ ’ਚ ਅਜੇ ਪੁਰਾਣਾ ਮੋਟਰ ਵਾਹਨ ਐਕਟ ਰਹੇਗਾ ਲਾਗੂ

  ਮੋਗਾ : ਕੇਂਦਰ ਸਰਕਾਰ ਵੱਲੋਂ ਮੋਟਰ ਵਹੀਕਲ ਬਿੱਲ (ਸੋਧਿਆ) 2019 ਰਾਜ ਸਰਕਾਰ ਟਰਾਂਸਪੋਰਟ ਵਿਭਾਗ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਨਾ ਹੋਣ ਕਾਰਨ ਸੂਬੇ ’ਚ ਲਾਗੂ ਨਹੀਂ ਹੋ ਸਕਿਆ। ਏਡੀਜੀਪੀ (ਟਰੈਫ਼ਿਕ) ਡਾ. ਸ਼ਰਦ ਸੱਤਿਆ ਚੌਹਾਨ ਨੇ ਜ਼ਿਲ੍ਹਾ ਪੁਲੀਸ ਮੁਖੀਆਂ ਤੇ ਪੁਲੀਸ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਜਦੋਂ ਤੱਕ ਸਟੇਟ ਟਰਾਂਸਪੋਰਟ ਵਿਭਾਗ ਨਵੇਂ ਮੋਟਰ ਵਹੀਕਲ ਬਿੱਲ (ਸੋਧਿਆ)

  Read more

   

 • ਜੋਸਨ ਦੇ ਭਰਾ ਨੂੰ 16 ਸਾਲ ਕੈਦ, 78 ਲੱਖ ਜੁਰਮਾਨਾ

  ਫਾਜ਼ਿਲਕਾ ਦੀ ਇਕ ਅਦਾਲਤ ਨੇ ਸੂਬੇ ਦੇ ਸਾਬਕਾ ਵਣ ਮੰਤਰੀ ਹੰਸ ਰਾਜ ਜੋਸਨ ਦੇ 3 ਭਰਾਵਾਂ ਖ਼ਿਲਾਫ਼ ਚੱਲ ਰਹੇ ਚੈੱਕ ਬਾਊਂਸ ਦੇ 8 ਮਾਮਲਿਆਂ ’ਚ ਉਨ੍ਹਾਂ ਦੇ ਇਕ ਭਰਾ ਕਿਸ਼ੋਰ ਚੰਦ ਜੋਸਨ ਨੂੰ ਦੋਸ਼ੀ ਕਰਾਰ ਦਿੰਦਿਆਂ ਸਾਰੇ ਮਾਮਲਿਆਂ ’ਚ 2-2 ਸਾਲ ਭਾਵ ਕੁੱਲ 16 ਸਾਲ ਦੀ ਸਜ਼ਾ ਸੁਣਾਈ ਹੈ। ਉਸ ਨੂੰ 5 ਲੱਖ ਤੋਂ ਲੈ

  Read more

   

 • ਜਿਨਸੀ ਸ਼ੋਸ਼ਣ ਮਾਮਲਾ: ਪੀੜਤਾ ਦੇ ਮਾਪਿਆਂ ਨੇ ’ਵਰਸਿਟੀ ’ਤੇ ਲਾਏ ਗੰਭੀਰ ਦੋਸ਼

  ਫ਼ਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਇੱਕ ਮਹਿਲਾ ਡਾਕਟਰ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਅੱਜ ਪੀੜਤ ਡਾਕਟਰ ਦੇ ਮਾਪਿਆਂ ਨੇ ਇੱਥੇ ਇੱਕ ਪ੍ਰੈੱਸ ਕਾਨਫ਼ਰੰਸ ਕਰਕੇ ਦੋਸ਼ ਲਾਇਆ ਕਿ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਇਸ ਮਾਮਲੇ ਦੀ ਪੜਤਾਲ ਲਈ ਬਣਾਈ ਕਮੇਟੀ ਨੇ ਮਾਮਲੇ ਦੀ ਪੜਤਾਲ ਕਰਨ ਦੀ ਥਾਂ ਰਾਜ਼ੀਨਾਮਾ

  Read more

   

 • ਸਿੱਖ ਨੌਜਵਾਨਾਂ ਨੂੰ ਦਸਤਾਰ ਉਤਾਰਨ ਲਈ ਮਜਬੂਰ ਕਰਨ ਦੀ ਨਿੰਦਾ

  ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਚ ਇੰਡੋਥਾਈ ਹਵਾਈ ਕੰਪਨੀ ਦੀ ਮਹਿਲਾ ਅਧਿਕਾਰੀ ਵੱਲੋਂ ਉਥੇ ਕੰਮ ਕਰਦੇ ਸਿੱਖ ਨੌਜਵਾਨ ਲੋਡਰਾਂ ਨੂੰ ਦਸਤਾਰ ਉਤਾਰਨ ਅਤੇ ਕੇਸ ਕਟਵਾਉਣ ਲਈ ਮਜਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਕੌਮਾਂਤਰੀ ਹਵਾਏ ਅੱਡੇ ’ਤੇ

  Read more

   

 • ਫੁੱਲ ਬਾਡੀ ਟਰੱਕ ਸਕੈਨਰ ਦੀ ਸ਼ੁਰੂਆਤ ’ਚ ਤਕਨੀਕੀ ਅੜਿੱਕਾ

  ਅੰਮ੍ਰਿਤਸਰ : ਅਟਾਰੀ ਸਰਹੱਦ ਰਸਤੇ ਪਾਕਿਸਤਾਨ ਨਾਲ ਹੁੰਦਾ ਦੁਵੱਲਾ ਵਪਾਰ ਭਾਵੇਂ ਬੰਦ ਹੋ ਗਿਆ ਹੈ ਪਰ ਅਟਾਰੀ ਆਈਸੀਪੀ ਵਿਚ ਸਥਾਪਤ ਕੀਤੇ ਜਾਣ ਵਾਲੇ ਫੁੱਲ ਬਾਡੀ ਟਰੱਕ ਸਕੈਨਰ ਦੀ ਸ਼ੁਰੂਆਤ ਵਿਚ ਫਿਲਹਾਲ ਹੋਰ ਸਮਾਂ ਲੱਗ ਸਕਦਾ ਹੈ। ਇਸ ਦੀ ਸ਼ੁਰੂਆਤ ਵਿਚ ਤਕਨੀਕੀ ਅੜਿੱਕਾ ਪੈਦਾ ਹੋ ਗਿਆ ਹੈ।ਕੇਂਦਰ ਸਰਕਾਰ ਵੱਲੋਂ ਲਗਪਗ 23 ਕਰੋੜ ਰੁਪਏ ਦੀ ਲਾਗਤ ਨਾਲ

  Read more

   

 • ਲਾਵਾਰਸ ਲਾਸ਼ਾਂ ਦਾ ਮਾਮਲਾ ਪੁੱਜਾ ਹਾਈ ਕੋਰਟ

  ਅੰਮ੍ਰਿਤਸਰ : ਮਨੁੱਖੀ ਅਧਿਕਾਰ ਸੰਗਠਨ ਪੰਜਾਬ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰਾਜੈਕਟ (ਪੀਡੀਏਪੀ) ਵੱਲੋਂ 1984 ਤੋਂ 1995 ਤੱਕ ਪੰਜਾਬ ਵਿਚ ਲਾਵਾਰਸ ਤੇ ਅਣਪਛਾਤੀਆਂ ਲਾਸ਼ਾਂ ਦਸ ਕੇ ਵੱਖ ਵੱਖ ਸ਼ਮਸ਼ਾਨਘਾਟਾਂ ਵਿਚ ਸਸਕਾਰ ਕਰਨ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਇਹ ਮਾਮਲਾ ਪੰਜਾਬ ਹਰਿਆਣਾ ਹਾਈ ਕੋਰਟ ਕੋਲ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਗੂ ਸਤਨਾਮ ਸਿੰਘ

  Read more

   

 • ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜਮਸ਼ੇਦਪੁਰ ਵਿਚ ਭਰਵਾਂ ਸਵਾਗਤ

  ਅੰਮ੍ਰਿਤਸਰ : ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਬੀਤੇ ਦਿਨ ਜਮਸ਼ੇਦਪੁਰ ਸ਼ਹਿਰ ਵਿਚ ਭਰਵਾਂ ਸਵਾਗਤ ਕੀਤਾ ਗਿਆ, ਜਿੱਥੋਂ ਅੱਜ ਇਹ ਅਗਲੇ ਪੜਾਅ ਰਾਂਚੀ ਲਈ ਰਵਾਨਾ ਹੋ ਗਿਆ।ਜਮਸ਼ੇਦਪੁਰ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਨੇ ਨਗਰ ਕੀਰਤਨ ਪ੍ਰਤੀ ਉਤਸ਼ਾਹ ਦਿਖਾਇਆ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ

  Read more

   

Follow me on Twitter

Contact Us