Awaaz Qaum Di
 • ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੀ ਗੰਨੇ ਦੀ ਸਾਰੀ 28.28 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ

  ਫਾਜ਼ਿਲਕਾਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ, ਪਿੰਡ ਬੋਦੀਵਾਲਾ ਪਿੱਥਾ ਦੇ ਗੰਨਾ ਕਾਸਤਕਾਰਾਂ ਦੀ ਹੁਣ ਤੱਕ ਦੀ ਸਾਰੀ ਬਕਾਇਆ 28,28,85,000/- ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਹੈ। ਫਾਜ਼ਿਲਕਾ ਦੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਅਤੇ ਡਿਪਟੀ ਕਮਿਸ਼ਨਰ ਸ: ਮਨਪ੍ਰੀਤ ਸਿੰਘ ਛੱਤਵਾਲ ਨੇ ਇਸ ਸਬੰਧੀ ਮਿੱਲ ਵਿਖੇ ਹੋਏ ਇਕ ਸਮਾਗਮ ਦੌਰਾਨ ਕਿਸਾਨਾਂ ਨੂੰ ਬਕਾਇਆ ਰਾਸ਼ੀ ਦੇ

  Read more

   

 • ਗੁਰਚਰਨ ਸਿੰਘ ਧਾਲੀਵਾਲ ਦਾ ਕਾਵਿ ਸੰਗ੍ਰਹਿ ਕਾਗ਼ਜ਼ ਦੀ ਦਹਿਲੀਜ਼ ਤੇ ਸੁੱਖੀ ਬਾਠ ਜਰਨੈਲ ਸਿੰਘ ਸੇਖਾ ਤੇ ਮੋਹਨ ਗਿੱਲ ਵਲੋਂ ਕੈਨੇਡਾ ’ਚ ਲੋਕ ਅਰਪਣ

  ਲੁਧਿਆਣਾ (Harminder makkar)ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਕੈਨੇਡਾ ਵੱਸਦੇ ਸਰਪ੍ਰਸਤਾਂ ਤੇ ਲੇਖਕ ਮੈਂਬਰਾਂ ਦੇ ਸਹਿਯੋਗ ਨਾਲ ਵੈਨਕੁਵਰ ਵਿਚਾਰ ਮੰਚ ਵੱਲੋਂ ਸਰੀ (ਕੈਨੇਡਾ) ਸਥਿਤ ਪੰਜਾਬ ਭਵਨ ਵਿਚ ਬੀਤੀ ਸ਼ਾਮ ਚੰਡੀਗੜ੍ਹ ਵੱਸਦੇ ਪ੍ਰਸਿੱਧ ਪੰਜਾਬੀਕਵੀ ਤੇ ਪੰਜਾਬ-ਹਰਿਆਣਾ ਹਾਈਕੋਰਟ ਦੇ ਐਡਵੋਕੇਟ ਸ. ਗੁਰਚਰਨ ਸਿੰਘ ਧਾਲੀਵਾਲ ਦਾ ਪਲੇਠਾ ਕਾਵਿ ਸੰਗ੍ਰਹਿ ‘ਕਾਗ਼ਜ਼ ਦੀ ਦਹਿਲੀਜ਼ ਤੇੇ’ ਲੋਕ ਅਰਪਣ ਕਰਦਿਆਂ ਉੱਘੇ ਸਨਮਾਨਿਤ ਬਜ਼ੁਰਗ

  Read more

   

 • ਮੋਬਾਈਲ ਖੋਹਣ ਵਾਲੇ ਲੁਟੇਰੇ ਦਾ ਮੁਕਾਬਲਾ ਕਰਨ ਵਾਲੀ ਲੜਕੀ ਦਾ ਪੁਲਿਸ ਕਮਿਸ਼ਨਰ ਵੱਲੋਂ ਸਨਮਾਨ

  ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ-ਲੁਧਿਆਣਾ ਵਾਸੀ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਨ ਲਈ ਪੁਲਿਸ ਦਾ ਸਹਿਯੋਗ ਕਰਨ-ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲਲੁਧਿਆਣਾ (Harminder makkar)-ਆਪਣੀ ਬਹਾਦਰੀ ਨਾਲ ਮੋਬਾਈਲ ਖੋਹਣ ਵਾਲੇ ਲੁਟੇਰੇ ਦਾ ਮੁਕਾਬਲਾ ਕਰਨ ਵਾਲੀ ਬਹਾਦਰੀ ਲੜਕੀ ਹਰਜਿੰਦਰ ਕੌਰ ਨੂੰ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਆਪਣੇ ਦਫ਼ਤਰ ਵਿਖੇ ਬੁਲਾ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਦੱਸਣਯੋਗ ਹੈ

  Read more

   

 • *ਵਧੀਕ ਕਿਰਤ ਕਮਿਸ਼ਨਰ ਪੰਜਾਬ ਵਲੋਂ ਕਰਵਾਈ ਗਈ ਪਾਵਰਕਾਮ ਮਨੇਜਮੈਟ ਤੇ ਸੀ.ਅੈੱਚ.ਬੀ ਠੇਕਾ ਕਾਮਿਆਂ ਦੀ ਜੰਥੇਬੰਦੀ ਨਾਲ ਸੁਲਾਹ ਸਫਾਈ ਦੀ ਮੀਟਿੰਗ ਬੇਸਿੱਟ*

  ਅੱਜ (Harminder makkar)( ਮੁਹਾਲੀ) ਪਾਵਰਕਾਮ ਅੈਡ ਟ੍ਰਸਾਕੋੰ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ )ਪੰਜਾਬ ਮੰਗਾਂ ਨੂੰ ਲੈ ਕੇ ਲਗਾਤਾਰ ਵਧੀਕ ਕਿਰਤ ਕਮਿਸ਼ਨਰ ਪੰਜਾਬ ਮੈਡਮ ਮੋਨਾ ਪੂਰੀ ਵਲੋਂ ਲਗਾਤਾਰ ਪਾਵਰਕਾਮ ਮਨੇਜਮੈਂਟ ਨਾਲ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ ਪਰ ਮੰਗਾਂ ਦਾ ਹੱਲ ਨਹੀ ਕੀਤਾ ਜਾ ਰਿਹਾ ਪ੍ਰੈਂਸ ਨੂੰ ਬਿਆਨ ਜਾਰੀ ਕਰਦਿਆਂ  ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਮੀਤ ਪ੍ਰਧਾਨ

  Read more

   

 • ਪੋਸ਼ਣ ਅਭਿਆਨ ਤਹਿਤ ਨੁੱਕੜ ਨਾਟਕ ਦਾ ਆਯੋਜਨ

  ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ-ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਬਾਰੇ ਕੀਤਾ ਜਾਗਰੂਕਮਾਛੀਵਾੜਾ ਸਾਹਿਬ (Harminder makkar)-ਮਾਵਾਂ ਅਤੇ ਬੱਚਿਆਂ ਵਿੱਚੋਂ ਕੁਪੋਸ਼ਣ, ਅਨੀਮੀਆ ਅਤੇ ਹੋਰ ਸਿਹਤ ਨਾਲ ਸੰਬੰਧਤ ਸਮੱਸਿਆਵਾਂ ਨੂੰ ਜੜ•ੋਂ ਖ਼ਤਮ ਕਰਨ ਦੇ ਮਕਸਦ ਨਾਲ ਸਤੰਬਰ ਮਹੀਨੇ ਨੂੰ ‘ਪੋਸ਼ਣ ਮਾਂਹ’ ਵਜੋਂ ਮਨਾਇਆ ਜਾ ਰਿਹਾ ਹੈ। ਇਸ ਮਹੀਨੇ ਦੌਰਾਨ ਜ਼ਿਲ•ਾ ਲੁਧਿਆਣਾ ਅਧੀਨ ਆਉਂਦੇ ਸਾਰੇ ਬਲਾਕਾਂ ਵਿੱਚ ਵੱਖ-ਵੱਖ

  Read more

   

 • -5 ਸਾਲ ਪਹਿਲਾਂ ਇੱਕ ਪਿੰਡ ਤੋਂ ਸ਼ੁਰੂ ਕਰਨ ਉਪਰੰਤ 34 ਪਿੰਡਾਂ ਨੂੰ ਅਪਣਾਇਆ

  ਦਫਤਰ ਜ਼ਿਲ•ਾ ਲੋਕ ਸੰਪਰਕ ਅਫਸਰ, ਲੁਧਿਆਣਾਪਰਾਲੀ ਦੀ ਉਚਿਤ ਸੰਭਾਲ ਲਈ ਯਤਨਸ਼ੀਲ ਕਿਸਾਨ ਹਰਮਿੰਦਰ ਸਿੰਘ ਸਿੱਧੂ ਦਾ ਭਾਰਤ ਸਰਕਾਰ ਵੱਲੋਂ ਸਨਮਾਨ-550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਦਿੱਤੀ ਜਾਂਦੀ ਹੈ ਤਕਨੀਕੀ ਸਿਖ਼ਲਾਈਲੁਧਿਆਣਾ (Harminder makkar)-ਪਰਾਲੀ ਦੇ ਖੇਤਰ ਵਿੱਚ ਲਗਭਗ ਪਿਛਲੇ ਪੰਜ ਸਾਲ ਤੋਂ ਕੰਮ ਕਰ ਰਹੀ ਉੱਘੀ ਸੰਸਥਾ ਗਦਰੀ

  Read more

   

 • 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਸਚੇ-ਇਕ ਕਾਫਲਾ ਸੰਸਥਾ ਵੱਲੋਂ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਦਰਬਾਰ

  ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਂਝੀਵਾਲਤਾ ਦਾ ਉਪਦੇਸ਼ ਦੇਂਦੀਆ ਹਨ – ਜੱਥੇਦਾਰ ਅਵਤਾਰ ਸਿੰਘ ਮੱਕੜ ਲੁਧਿਆਣਾ (Harminder makkar) ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਉਚਰੀ ਇਲਾਹੀ ਬਾਣੀ ਜਿੱਥੇ ਸਮੁੱਚੀ ਮਾਨਵ ਜਾਤੀ ਨੂੰ ਏਕਤਾ, ਅਖੰਡਤਾ, ਧਰਮ ਨਿਰਪੇਖਤਾ, ਸਦਭਾਵਨਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਉਥੇ ਨਾਲ ਮਨੁੱਖ ਨੂੰ ਨਾਮ ਜਪੋ, ਕਿਰਤ ਕਰੋ ਤੇ

  Read more

   

 • 74 ਸਾਲ ਹੋਰ ਜਵਾਨ ਮਹਿਸੂਸ ਕਰਨ ਲੱਗਿਆਂ: ਚਿਦੰਬਰਮ

  ਨਵੀਂ ਦਿੱਲੀ : ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਆਪਣੇ 74ਵੇਂ ਜਨਮ ਦਿਨ ਮੌਕੇ ਸ਼ੁੱਭ ਚਿੰਤਕਾਂ ਦੀਆਂ ਇਛਾਵਾਂ ਕਬੂਲਦਿਆਂ ਕਿਹਾ ਕਿ ਉਹ ਖ਼ੁਦ ਨੂੰ ‘74 ਸਾਲ ਹੋਰ ਜਵਾਨ ਮਹਿਸੂਸ ਕਰਨ ਲੱਗੇ ਹਨ’। ਉਨ੍ਹਾਂ ਇਸ ਮੌਕੇ ਦੇਸ਼ ਦੇ ਅਰਥਚਾਰੇ ਬਾਰੇ ਵੀ ਆਪਣੇ ਵਿਚਾਰ ਰੱਖੇ। ਉਨ੍ਹਾਂ ਦੇ ਜਨਮ ਦਿਨ ਮੌਕੇ ਉਸ ਦੇ ਪੁੱਤਰ ਕਾਰਤੀ ਚਿਦੰਬਰਮ ਨੇ ਵੀ

  Read more

   

 • ਸਿੱਖ ਕਤਲੇਆਮ: ਕਮਲ ਨਾਥ ਖ਼ਿਲਾਫ਼ ਕੇਸ ਵਧੇਰੇ ਮਜ਼ਬੂਤ: ਫੂਲਕਾ

  ਨਵੀਂ ਦਿੱਲੀ : ਸੀਨੀਅਰ ਕਾਂਗਰਸੀ ਆਗੂ ਕਮਲਨਾਥ ਨੂੰ ਡਰਾਉਣ ਲਈ ਪੁਰਾਣੇ ਭੂਤ ਪਰਤ ਆਏ ਹਨ। 1984 ਸਿੱਖ ਵਿਰੋਧੀ ਦੰਗਾ ਪੀੜਤਾਂ ਦੇ ਇਨਸਾਫ ਦੀ ਲੜਾਈ ਲੜ ਰਹੇ ਕਾਨੂੰਨੀ ਮਾਹਿਰਾਂ ਨੇ ਅੱਜ ਕਿਹਾ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਖ਼ਿਲਾਫ਼ ਕੇਸ ‘ਬਹੁਤ ਮਜ਼ਬੂਤ ਹੈ। ਸਿੱਖ ਵਿਰੋਧੀ ਦੰਗਿਆਂ ਦਾ ਕੇਸ ਲੜ ਰਹੇ ਵਕੀਲ ਐੱਚ ਐੱਸ ਫੂਲਕਾ ਨੇ ਅੱਜ

  Read more

   

 • ਸੀਬੀਆਈ ਮੂਹਰੇ ਫਿਰ ਪੇਸ਼ ਨਾ ਹੋਇਆ ਰਾਜੀਵ ਕੁਮਾਰ

  ਕੋਲਕਾਤਾ ਦਾ ਸਾਬਕਾ ਪੁਲੀਸ ਕਮਿਸ਼ਨਰ ਰਾਜੀਵ ਕੁਮਾਰ ਸੋਮਵਾਰ ਨੂੰ ਮੁੜ ਸੀਬੀਆਈ ਦਫ਼ਤਰ ’ਚ ਪੇਸ਼ ਨਹੀਂ ਹੋਇਆ। ਸ਼ਾਰਧਾ ਘੁਟਾਲੇ ਦੇ ਸਬੰਧ ’ਚ ਸੀਬੀਆਈ ਨੇ ਪੁੱਛ-ਗਿੱਛ ਲਈ ਰਾਜੀਵ ਕੁਮਾਰ ਨੂੰ ਸੋਮਵਾਰ ਦੁਪਹਿਰ 2 ਵਜੇ ਸੱਦਿਆ ਸੀ। ਸੀਬੀਆਈ ਦੇ ਦੋ ਅਧਿਕਾਰੀਆਂ ਨੇ ਸਕੱਤਰੇਤ ’ਚ ਪੱਤਰ ਦੇ ਕੇ ਉਸ ਦੇ ਥਹੁ-ਟਿਕਾਣੇ ਦੀ ਜਾਣਕਾਰੀ ਮੰਗੀ ਹੈ। ਮੌਜੂਦਾ ਸਮੇਂ ’ਚ ਸੀਆਈਡੀ

  Read more

   

 • ਦਿੱਲੀ ਦੇ 36 ਵਪਾਰੀਆਂ ਦਾ ‘ਨਵਰਤਨ ਪੁਰਸਕਾਰ’ ਨਾਲ ਸਨਮਾਨ

  ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੈਂਬਰ ਆਫ਼ ਟਰੇਡ ਐਂਡ ਇੰਡਸਟਰੀਜ਼ (ਸੀਟੀਆਈ) ਵੱਲੋਂ ਕਰਵਾਏ ਸਨਮਾਨ ਸਮਾਰੋਹ ਦੌਰਾਨ ਨੇ ਕਿਹਾ ਕਿ ਮੰਦੀ ਦੇ ਇਸ ਦੌਰ ’ਚ ਦਿੱਲੀ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਹਨ, ਇਸ ਲਈ ਉਨ੍ਹਾਂ ਨੂੰ ਕੁਝ ਘੱਟ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਦੀ ਆਰਥਿਕਤਾ ਵਿੱਚ

  Read more

   

 • ਤਿਵਾੜੀ ਵੱਲੋਂ ਬਾਡੀ ਬਿਲਡਰ ਮੋਹਿਤ ਨਾਲ ਮੁਲਾਕਾਤ

  ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਇੱਥੇ ਜਨ-ਸੰਪਰਕ ਤੇ ਜਨ ਜਾਗਰਣ ਮੁਹਿੰਮ ਤਹਿਤ ਵਿਵੇਕ ਵਿਹਾਰ ਥਾਣੇ ਵਿੱਚ ਇੰਡੀਅਨ ਬਾਡੀ ਬਿਲਡਰ ਫੈਡਰੇਸ਼ਨ ਦੇ ਗੋਲਡ ਮੈਡਲਿਸਟ ਮੋਹਿਤ ਸ਼ਰਮਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦਾ ਮੁੱਖ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕਸ਼ਮੀਰ ਨਾਲ ਸਬੰਧਤ ਧਾਰਾ 370 ਤੇ 35

  Read more

   

 • ਕਾਂਗਰਸ ਤੇ ਐੱਨਸੀਪੀ 125-125 ਸੀਟਾਂ ’ਤੇ ਵਿਧਾਨ ਸਭਾ ਚੋਣ ਲੜਨਗੇ

  ਮੁੰਬਈ : ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਮਹਾਰਾਸ਼ਟਰ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਐੱਨਸੀਪੀ ਅਤੇ ਕਾਂਗਰਸ 125-125 ਸੀਟਾਂ ’ਤੇ ਚੋਣ ਲੜੇਗੀ। ਸ੍ਰੀ ਪਵਾਰ ਨੇ ਕਿਹਾ ਐੱਨਸੀਪੀ ਵੱਲੋਂ ਚੋਣਾਂ ਵਿੱਚ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇਗਾ ਅਤੇ ਕਾਂਗਰਸ ਨਾਲ ਕੁਝ ਸੀਟਾਂ ਬਦਲੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ

  Read more

   

 • ਪਿਤਾ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਸਿੱਖ ਮਹਿਲਾ ਨੇ ਸਿਰ ਮੁਨਵਾਇਆ

  ਲਖਨਊ : ਸਾਬਕਾ ਸਰਕਾਰੀ ਮੁਲਾਜ਼ਮ ਜੋਗਿੰਦਰ ਸਿੰਘ ਬੱਤਰਾ (82) ਲਗਪਗ 25 ਦਿਨ ਪਹਿਲਾਂ ਝਾਂਸੀ ਦੇ ਸੁੰਦਰ ਵਿਹਾਰ ਵਿਚਲੇ ਆਪਣੇ ਘਰ ਦੇ ਮਗਰਲੇ ਹਿੱਸੇ ’ਚ ਭੇਤਭਰੀ ਹਾਲਤ ਵਿੱਚ ਮ੍ਰਿਤ ਮਿਲਿਆ ਸੀ। ਜੋਗਿੰਦਰ ਸਿੰਘ ਦੀ ਧੀ ਪੁਨੀਤ ਸਿੰਘ (44) ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਗੁਆਂਢ ’ਚ ਰਹਿੰਦੇ ਖੰਡੇਲਵਾਲ ਪਰਿਵਾਰ ’ਤੇ ਪਿਤਾ ਦਾ ਕਤਲ ਕਰਨ ਦਾ ਸ਼ੱਕ

  Read more

   

 • ਅਯੁੱਧਿਆ ਕੇਸ: ਸੁਪਰੀਮ ਕੋਰਟ ਵੱਲੋਂ ਰਜਿਸਟਰੀ ਨੂੰ ਹਦਾਇਤਾਂ

  ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਪਣੀ ਰਜਿਸਟਰੀ ਨੂੰ ਰਾਮ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨ ਵਿਵਾਦ ਨਾਲ ਸਬੰਧਤ ਕੇਸ ਦੀ ਚੱਲ ਰਹੀ ਸੁਣਵਾਈ ਦਾ ਸਿੱਧਾ ਪ੍ਰਸਾਰਨ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੇ ਰਜਿਸਟਰੀ ਨੂੰ ਕਿਹਾ ਕਿ ਜੇਕਰ ਇਹ ਸੰਭਵ ਹੈ ਤਾਂ ਇਸ ਅਮਲ ਨੂੰ ਨੇਪਰੇ ਚਾੜ੍ਹਨ ’ਚ

  Read more

   

 • ਰੋਕਾਂ ਦੇ ਬਾਵਜੂਦ ਰੋਹ ਨਹੀਂ ਰੁਕਿਆ

  ਐਸਏਐਸ ਨਗਰ (ਮੁਹਾਲੀ) :  ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਸਮੇਤ ਕਿਰਤੀ, ਕਿਸਾਨ, ਪੇਂਡੂ/ਖੇਤ ਮਜ਼ਦੂਰ, ਸਨਅਤੀ ਮਜ਼ਦੂਰ ਅਤੇ ਨੌਜਵਾਨਾਂ ਵੱਲੋਂ ਮੁਹਾਲੀ ਵਿੱਚ ਅੱਜ ਕੀਤੀ ਜਾਣ ਵਾਲੀ ਕੌਮੀ ਪੱਧਰ ਦੀ ਰੋਸ ਰੈਲੀ ਪੰਜਾਬ ਸਰਕਾਰ ਨੇ ਭਾਵੇਂ ਪੁਲੀਸ ਰੋਕਾਂ ਲਗਾ ਕੇ ਠੁੱਸ ਕਰ ਦਿੱਤੀ, ਪਰ ਸਰਕਾਰੀ ਰੋਕਾਂ ਦੇ ਬਾਵਜੂਦ ਸੈਂਕੜੇ ਕਿਸਾਨ,

  Read more

   

 • ਅਗਵਾ ਨਹੀਂ ਸੀ ਹੋਈ, ਆਪਣੀ ਮਰਜ਼ੀ ਨਾਲ ਗਈ ਸੀ ਲੜਕੀ

  ਜਲੰਧਰ : ਬੈਂਕ ਇਨਕਲੇਵ ਤੋਂ ਦਾਦੀ ਨੂੰ ਮਿਲਣ ਨਿਕਲੀ ਲੜਕੀ ਨੂੰ ਅਗਵਾ ਕਰਨ ਦੀ ਖਬਰ ਇੱਕ ਪ੍ਰੇਮੀ ਜੋੜੇ ਦੀ ਚੁਸਤੀ ਦਾ ਨਮੂਨਾ ਨਿਕਲੀ ਹੈ। ਅਸਲ ਵਿੱਚ ਪੰਜ ਮਹੀਨੇ ਪਹਿਲਾਂ ਇਸ ਲੜਕੀ ਦੀ ਤਰਨ ਤਾਰਨ ਜਿ਼ਲੇ ਦੇ ਪਿੰਡ ਕੋਹਾੜਕਾ ਦੇ ਨੌਜਵਾਨ ਨਾਲ ਦੋਸਤੀ ਹੋਈ ਸੀ। ਫਿਰ ਉਨ੍ਹਾਂ ਨੇ ਵਿਆਹ ਕਰਵਾਉਣ ਦੀ ਸੋਚੀ। ਲੜਕੀ ਆਪਣੇ ਪਰਵਾਰ ਨਾਲ

  Read more

   

 • ਜਲੰਧਰ ਨੂੰ ਭਿਖਾਰੀ ਮੁਕਤ ਕਰਨ ਲਈ ਫਿਕਰ-ਏ-ਹੋਂਦ ਨੇ ਬੀੜਾ ਚੁੱਕਿਆ

  ਜਲੰਧਰ : ਫਿਕਰ-ਏ-ਹੋਂਦ ਨਾਂ ਦੀ ਸੰਸਥਾ, ਜੋ ਪਿਛਲੇ ਲੰਬੇ ਸਮੇਂ ਤੋਂ ਸਮਾਜਿਕ ਭਲਾਈ ਦੇ ਕੰਮ ਕਰਦੀ ਆ ਰਹੀ ਹੈ, ਨੇ ਪਿਛਲੇ ਦੋ ਮਹੀਨੇ ਤੋਂ ਇਕ ਮੁਹਿੰਮ ਚਲਾਈ ਹੈ ਕਿ ਰਲ ਕੇ ਜਲੰਧਰ ਸਮਾਰਟ ਸਿਟੀ ਨੂੰ ਭਿਖਾਰੀ ਮੁਕਤ ਬਣਾਈਏ। ਇਸ ਵਿਚ ਫਿਕਰ-ਏ-ਹੋਂਦ ਦੇ ਮੈਂਬਰਾਂ ਨੇ ਵੱਖ-ਵੱਖ ਚੌਕਾਂ ਵਿੱਚ ਜਾ ਕੇ ਭਿਖਾਰੀਆਂ ਦੀਆਂ ਫੋਟੋ ਖਿੱਚੀਆਂ, ਫਿੰਗਰ ਪ੍ਰਿੰਟ

  Read more

   

 • ਸ਼ਹਿਰ ਵਿੱਚ ਸਵਾਈਨ ਫਲੂ ਦਾ ਸ਼ਕੀ ਮਰੀਜ਼ ਮਿਲਿਆ

  ਜਲੰਧਰ : ਇਸ ਨਗਰ ਵਿੱਚ ਸਵਾਈਨ ਫਲੂ ਦਾ ਪਹਿਲਾ ਸ਼ੱਕੀ ਮਰੀਜ਼ ਮਿਲਣ ਨਾਲ ਸਿਹਤ ਵਿਭਾਗ ਨੇ ਮਰੀਜ਼ ਦਾ ਸੈਂਪਲ ਲੈ ਕੇ ਜਾਂਚ ਨਾਲ ਭੇਜਣ ਅਗਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਇਸ ਬਾਰੇ ਦੱਸਿਆ ਕਿ ਸਿਹਤ ਵਿਭਾਗ ਨੂੰ ਪਠਾਨਕੋਟ ਰੋਡ ਦੇ ਇਕ ਹਸਪਤਾਲ ਵਿੱਚ ਸਵਾਈਨ ਫਲੂ ਦਾ ਸ਼ਕੀ ਮਰੀਜ਼ ਮਿਲਣ

  Read more

   

 • ਸੜਕ ਹਾਦਸੇ ਵਿੱਚ ਅਧਿਆਪਕ ਦੀ ਮੌਤ

  ਜਲੰਧਰ : ਗੁਰੂ ਗੋਬਿੰਦ ਸਿੰਘ ਐਵੀਨਿਊ ਕੋਲ ਅੰਮ੍ਰਿਤਸਰ ਰੋਡ ‘ਤੇ ਤੇਜ਼ ਰਫਤਾਰ ਸਕੂਲ ਬੱਸ ਦੀ ਲਪੇਟ ‘ਚ ਆਉਣ ਨਾਲ ਸਾਈਕਲਿੰਗ ਕਰ ਰਹੇ ਰਿਟਾਇਰਡ ਅਧਿਆਪਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਤੋਖਪੁਰਾ ਦੇ ਸਰਾਭਾ ਨਗਰ ਨਿਵਾਸੀ 85 ਸਾਲਾਂ ਗਿਆਨ ਦੇਵ ਸ਼ਰਮਾ ਦੇ ਰੂਪ ‘ਚ ਹੋਈ ਹੈ।ਕੱਲ੍ਹ ਸਵੇਰੇ ਪੰਜ ਵਜੇ ਕਰੀਬ ਹੋਏ ਹਾਦਸੇ ‘ਚ ਬੱਸ ਦੀ

  Read more

   

 • ਡਾਇਰੀਆ: ਸ਼ੱਕੀ ਮਰੀਜ਼ਾਂ ਦੀ ਗਿਣਤੀ 123 ਤੱਕ ਪੁੱਜੀ

  ਹੁਸ਼ਿਆਰਪੁਰ : ਜ਼ਿਲ੍ਹੇ ਦੇ ਪਿੰਡ ਬਿਛੋਹੀ ਵਿਚ ਡਾਇਰੀਆ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਸੋਮਵਾਰ ਨੂੰ 123 ਤੱਕ ਪਹੁੰਚ ਗਈ। ਅੱਜ ਤਿੰਨ ਹੋਰ ਮਰੀਜ਼ ਸਾਹਮਣੇ ਆਏ। ਪਿਛਲੇ ਤਿੰਨ ਦਿਨ ਤੋਂ ਡਾਇਰੀਆ ਤੋਂ ਪੀੜਤ ਮਰੀਜ਼ਾਂ ਦਾ ਸਿਵਲ ਹਸਪਤਾਲ ਹੁਸ਼ਿਆਰਪੁਰ, ਸਿਹਤ ਵਿਭਾਗ ਵਲੋਂ ਲਗਾਏ ਕੈਂਪ ਅਤੇ ਆਸਪਾਸ ਦੇ ਇਲਾਕਿਆਂ ’ਚ ਇਲਾਜ ਚੱਲ ਰਿਹਾ ਹੈ। ਸਿਹਤ ਵਿਭਾਗ ਅਨੁਸਾਰ ਪ੍ਰਦੂਸ਼ਿਤ

  Read more

   

 • ਕਾਲੀ ਸੂਚੀ ਖ਼ਤਮ ਕਰਨ ਨੂੰ ਰਾਜਨੀਤਕ ਸਟੰਟ ਗਰਦਾਨਿਆ

  ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਖੁਣ-ਖੁਣ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਬੋਲਦਿਆਂ ਵਰਕਿੰਗ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਲੀ ਸੂਚੀ ਨੂੰ ਖਤਮ ਕਰਨ ਦਾ ਕੀਤਾ ਗਿਆ ਐਲਾਨ ਕੇਵਲ ਰਾਜਨੀਤਿਕ ਸਟੰਟ ਤੋਂ ਇਲਾਵਾ ਹੋਰ ਕੁੱਝ ਨਹੀਂ ਹੈ। ਉਨ੍ਹਾਂ ਪੁੱਛਿਆ

  Read more

   

 • ਪਲਸ ਪੋਲੀਓ ਮੁਹਿੰਮ ਤਹਿਤ ਪੋਲੀਓ ਰੋਕੂ ਬੂੰਦਾਂ ਪਿਲਾਈਆਂ

  ਜਲੰਧਰ : ਸਿਹਤ ਵਿਭਾਗ ਵਲੋਂ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸ਼ੁਰੂ ਕੀਤੀ ਗਈ ਤਿੰਨ ਦਿਨਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਅੱਜ ਦੂਜੇ ਦਿਨ ਜ਼ਿਲ੍ਹੇ ਦੇ 47,839 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਡਾ. ਗੁਰਿੰਦਰ ਕੌਰ ਚਾਵਲਾ ਨੇ ਕਿਹਾ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਬੱਚਿਆਂ ਨੂੰ ਪੋਲੀਓ

  Read more

   

 • ਜਲੰਧਰ ਦਿਹਾਤੀ ਪੁਲੀਸ ਵੱਲੋਂ ਅਸਲੇ ਸਮੇਤ ਚਾਰ ਗ੍ਰਿਫ਼ਤਾਰ

  ਜਲੰਧਰ/ਆਦਮਪੁਰ ਦੋਆਬਾ : ਜਲੰਧਰ ਦਿਹਾਤੀ ਪੁਲੀਸ ਨੇ ਅਸਲੇ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦਾ ਪੁਲੀਸ ਰਿਮਾਂਡ ਹਾਸਲ ਕਰ ਕੇ ਪੁੱਛਗਿਛ ਕੀਤੀ ਜਾ ਰਹੀ ਹੈ।ਐੱਸਐੱਸਪੀ ਨਵਜੋਤ ਸਿੰਘ ਮਾਹਲ ਨੇ ਇੱਥੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਮੀਡੀਆ ਨੂੰ ਦੱਸਿਆ ਕਿ ਸਬ ਇੰਸਪੈਕਟਰ ਰਘੂਨਾਥ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਵਾਈ ਪੁਆਇੰਟ ਜੰਡੂਸਿੰਘਾ ’ਤੇ ਰਾਮਾਂਮੰਡੀ

  Read more

   

 • ਹੜ੍ਹ ਪੀੜਤ ਇਲਾਕਿਆਂ ਵਿੱਚ ਲੋਕਾਂ ਕੋਲ ਸੁੱਕੇ ਰਾਸ਼ਨ ਦੇ ਅੰਬਾਰ ਲੱਗੇ

  ਜਲੰਧਰ : ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਵੱਲੋਂ ਵੰਡਿਆ ਗਿਆ ਸੁੱਕਾ ਰਾਸ਼ਨ ਲੋੜੋਂ ਵੱਧ ਹੋ ਗਿਆ ਹੈ ਅਤੇ ਹੁਣ ਉੱਥੇ ਪੀੜਤ ਲੋਕ ਸਾਮਾਨ ਲੈਣ ਤੋਂ ਮਨਾਂ ਕਰ ਰਹੇ ਹਨ। ਉਹ ਸਿਰਫ ਪੀਣ ਵਾਲੇ ਪਾਣੀ ਦੀ ਮੰਗ ਕਰ ਰਹੇ ਹਨ ਜਿਸ ਦਾ ਸੰਕਟ ਆਏ ਦਿਨ ਵਧਦਾ ਜਾ ਰਿਹਾ ਹੈ। ਮੰਡਾਲਾ ਛੰਨਾਂ, ਗਿੱਦੜਪਿੰਡੀ, ਸਰੂਪਵਾਲ, ਆਲੀ ਕਲਾਂ ਤੇ

  Read more

   

 • ਪੰਜਾਬੀ ਨਾਲ ਧੱਕਾ: ਡਾ. ਤੇਜਵੰਤ ਮਾਨ ਨਾਲ ਹੋਏ ਦੁਰਵਿਹਾਰ ਦੀ ਉੱਚ ਪੱਧਰੀ ਜਾਂਚ ਮੰਗੀ

  ਸੰਗਰੂਰ :  ਭਾਸ਼ਾ ਵਿਭਾਗ ਪੰਜਾਬ ਵੱਲੋਂ ਪਟਿਆਲਾ ’ਚ ਹਿੰਦੀ ਭਾਸ਼ਾ ਦਿਵਸ ਬਾਰੇ ਕਰਵਾਏ ਸਮਾਗਮ ਦੌਰਾਨ ਸ਼੍ਰੋਮਣੀ ਸਾਹਿਤਕਾਰ ਡਾ. ਤੇਜਵੰਤ ਮਾਨ ਨਾਲ ਹੋਏ ਦੁਰਵਿਹਾਰ ਦਾ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਪੰਜਾਬ ਸਰਕਾਰ ਤੋਂ ਇਸ ਘਟਨਾ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸਭਾ ਨੇ ਆਰਐੱਸਐੱਸ ਦੇ ਹਿੰਦੀ-ਹਿੰਦੂ-ਹਿੰਦੂਸਤਾਨ ਦੇ ਸਿਧਾਂਤ

  Read more

   

 • ਧਰਮ ਦੇ ਨਾਮ ’ਤੇ ਪੈਸੇ ਇਕੱਠੇ ਕਰਨੇ ਚਾਹੁੰਦੈ ਪਾਿਕ: ਸੁਖਬੀਰ

  ਜਲਾਲਾਬਾਦ : ਪੰਜਾਬ ਦੇ ਲੋਕ ਸਰਕਾਰ ਖ਼ਿਲਾਫ਼ ਬਣਿਆ ਗੁੱਸਾ ਪੁਲੀਸ ਮੁਲਾਜ਼ਮਾਂ ਨੂੰ ਕੁੱਟ ਕੇ ਕੱਢ ਰਹੇ ਹਨ। ਇਹ ਸ਼ਬਦ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ ਜਲਾਲਾਬਾਦ ਹਲਕੇ ਦੇ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੂੰ ਆਏ ਭਾਵੇਂ ਢਾਈ ਸਾਲ ਹੋਏ ਹਨ ਪਰ ਪੰਜਾਬ

  Read more

   

 • ਵਿਧਾਇਕ ਰਾਜਾ ਵੜਿੰਗ ਬਾਰੇ ਫੇਸਬੁੱਕ ਉੱਤੇ ਪੋਸਟ ਪਾਉਣ ਵਾਲੇ ਕਾਂਗਰਸੀ ਨੇਤਾ ਵਿਰੁੱਧ ਕੇਸ

  ਮੁਕਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ‘ਤੇ ਮੁਕਤਸਰ ਤੋਂ ਕਾਂਗਰਸ ਪਾਰਟੀ ਦੇ ਨੇਤਾ ਸ਼ਰਨਜੀਤ ਸਿੰਘ ‘ਤੇ ਕੇਸ ਦਰਜ ਕੀਤਾ ਗਿਆ ਹੈ। ਵਰਨਣ ਯੋਗ ਹੈ ਕਿ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਰਹੇ ਸ਼ਰਨਜੀਤ ਸਿੰਘ ਕਾਂਗਰਸ ਦੇ

  Read more

   

 • ਲੋੜਵੰਦ ਪਰਿਵਾਰਾਂ ਵੱਲੋਂ ਨਾਇਬ ਤਹਿਸੀਲਦਾਰ ਦੇ ਦਫ਼ਤਰ ਅੱਗੇ ਧਰਨਾ

  ਭਗਤਾ ਭਾਈ : ਪਿੰਡ ਦਿਆਲਪੁਰਾ ਮਿਰਜ਼ਾ ਦੇ ਮਹਿਰਾ ਭਾਈਚਾਰੇ ਨਾਲ ਸਬੰਧਿਤ ਗ਼ਰੀਬ ਪਰਿਵਾਰਾਂ ਨੇ ਪਿੰਡ ਦੇ ਕੁਝ ਸਰਦਾਰਾਂ ਵੱਲੋਂ ਲਗਭਗ ਸਵਾ ਸੌ ਸਾਲ ਪਹਿਲਾਂ ਉਨ੍ਹਾਂ ਨੂੰ ਦਾਨ ਵਿਚ ਦਿੱਤੀ ਜ਼ਮੀਨ ਨੂੰ ਬਚਾਉਣ ਲਈ ਅੱਜ ਨਾਇਬ ਤਹਿਸੀਲਦਾਰ ਦਫ਼ਤਰ ਭਗਤਾ ਭਾਈ ਅੱਗੇ ਰੋਸ ਧਰਨਾ ਦਿੱਤਾ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ। ਪ੍ਰਭਾਵਿਤ

  Read more

   

 • ਅਧਿਆਪਕ ਸਕੂਲ ਦੇ ਰਾਖੇ ਬਣੇ

  ਫਾਜ਼ਿਲਕਾ : ਰੇਤ ਮਾਫ਼ੀਆ ਵੱਲੋਂ ਆਪਣੇ ਮੁਨਾਫ਼ੇ ਲਈ ਭਾਵੇਂ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਸਲੇਮਸ਼ਾਹ ਸਕੂਲ ਨੂੰ ਉਜਾੜਨ ਵਿੱਚ ਵੀ ਕੋਈ ਕਸਰ ਨਹੀਂ ਛੱਡੀ ਗਈ, ਪਰ ਸਕੂਲ ਦੇ ਅਧਿਆਪਕਾਂ ਤੇ ਪਿੰਡ ਵਾਸੀਆਂ ਨੇ ਅਜਿਹਾ ਨਹੀਂ ਹੋਣ ਦਿੱਤਾ। ਸਕੂਲ ਨੂੰ ਸੂਬਾ ਤੇ ਜ਼ਿਲ੍ਹਾ ਪੱਧਰ ’ਤੇ ਪ੍ਰਸਿੱਧੀ ਦਿਵਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੇ ਸਕੂਲ ਦੇ ਅਧਿਆਪਕ ਰਾਕੇਸ਼ ਕੰਬੋਜ

  Read more

   

 • ਸਰਕਾਰ ਦੇ ਯਤਨਾਂ ਨਾਲ 50 ਹਜ਼ਾਰ ਕਰੋੜ ਦਾ ਨਿਵੇਸ਼ ਹੋਇਆ: ਵੜਿੰਗ

  ਗਿੱਦੜਬਾਹਾ : ਅਮਰਿੰਦਰ ਸਿੰਘ ਰਾਜਾ ਵੜਿੰਗ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਨੂੰ ਧਿਆਨ ਵਿਚ ਰੱਖ ਕੇ ਨੀਤੀਆਂ ਅਤੇ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ। ਰਾਜਾ ਵੜਿੰਗ ਸਥਾਨਕ ਰੈਸਟ ਹਾਊਸ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਵਿਸ਼ੇਸ਼ ਤੌਰ

  Read more

   

 • ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੀਤਾ ਜਾਵੇ ਹੱਲ : ਢਿੱਲੋਂ

  ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਦੀ ਨਿਯੁਕਤੀ ਹੋਣ ਉਪਰੰਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਸਣੇ ਜ਼ਿਲ੍ਹੇ ਦੇ ਪੁਲੀਸ ਤੇ ਸਿਵਲ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸ੍ਰੀ ਢਿੱਲੋਂ ਨੇ ਡਿਪਟੀ ਕਮਿਸ਼ਨਰ ਕੁਮਾਰ

  Read more

   

Follow me on Twitter

Contact Us