Awaaz Qaum Di
 • -ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਲੋਕ ਕੈਂਪ ਵਿੱਚ ਸ਼ਮੂਲੀਅਤ ਕਰਨ-ਡਿਪਟੀ ਕਮਿਸ਼ਨਰ

  ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫਸਰ, ਲੁਧਿਆਣਾਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ•ਾ ਪੱਧਰੀ ਕੈਂਪ 20 ਨੂੰ-ਹੰਬੜ•ਾਂ ਵਿਖੇ ਕੀਤੀ ਜਾਵੇਗੀ ਯੋਗ ਲਾਭਪਾਤਰੀਆਂ ਦੀ ਸ਼ਨਾਖ਼ਤਹੰਬੜ•ਾਂ/ਲੁਧਿਆਣਾ (Harminder makkar)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਤਹਿਤ ਜ਼ਿਲ•ਾ ਪ੍ਰਸਾਸ਼ਨ ਲੁਧਿਆਣਾ ਵੱਲੋਂ ਯੋਗ ਲਾਭਪਾਤੀਆਂ ਦੀ ਸ਼ਨਾਖ਼ਤ ਵੱਡੇ ਪੱਧਰ ‘ਤੇ ਲਗਾਤਾਰ ਜਾਰੀ ਹੈ। ਇਸੇ ਸੰਬੰਧੀ ਜ਼ਿਲ•ਾ ਪੱਧਰੀ ਕੈਂਪ

  Read more

   

 • -‘ਪਰਾਲੀ ਬਚਾਓ ਫਸਲ ਵਧਾਓ’ ਦੇ ਨਾਅਰੇ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਸੱਦਾ

  ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ, ਲੁਧਿਆਣਾ-ਮਿਸ਼ਨ ਤੰਦਰੁਸਤ ਪੰਜਾਬ-ਨਾਬਾਰਡ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਜ਼ਿਲ•ਾ ਪੱਧਰੀ ਸਿਖ਼ਲਾਈ ਪ੍ਰੋਗਰਾਮ-ਵਾਤਾਵਰਣ ਅਤੇ ਮਨੁੱਖੀ ਸਿਹਤ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ-ਡਿਪਟੀ ਕਮਿਸ਼ਨਰਲੁਧਿਆਣਾ (Harminder makkar)-ਨਾਬਾਰਡ ਦੇ ਖੇਤਰੀ ਦਫ਼ਤਰ ਚੰਡੀਗੜ• ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾਲ ਨਾ ਸਾੜਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ,

  Read more

   

 • ਜੋਨ ਗੋਲੇਵਾਲਾ ਖੇਡਾਂ ਵਿੱਚ ਸੂਬੇਦਾਰ ਮਹਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੇ ਮੱਲਾਂ ਮਾਰੀਆਂ

  ਸਾਦਿਕ (ਰਘਬੀਰ ਸਿੰਘ) ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ ਸਕੂਲੀ ਖੇਡਾਂ ਵਿੱਚੋਂ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਦੇ ਖਿਡਾਰੀਆਂ ਨੇ ਅਹਿਮ ਜਿੱਤਾਂ ਪ੍ਰਾਪਤ ਕੀਤੀਆਂ ਸਕੂਲ ਦੇ ਪ੍ਰਿੰਸੀਪਲ ਨਿਰਮਲ ਸਿੰਘ ਬੁੱਟਰ ਨੇ ਦੱਸਿਆ ਕਿ ਕਿ੍ਕਟ ਅੰਡਰ 17,19 ਲੜਕਿਆਂ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ ਕਬੱਡੀ ਅੰਡਰ14 ਲੜਕੇ ਪਹਿਲਾ ਸਥਾਨ ਕਬੱਡੀ ਅੰਡਰ 19 ਲੜਕੀਆ ਦੂਸਰਾ ਸਥਾਨ

  Read more

   

 • ਗੇਟ ਬਣਾਉਣ ਲਈ ਦੋ ਲੱਖ ਰੁਪਏ ਦਾ ਚੈੱਕ ਦਿੱਤਾ

  ਹੁਸ਼ਿਆਰਪੁਰ : ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਨਾਰਾ ’ਚ ਸ਼ਹੀਦ ਅਮਨਦੀਪ ਸਿੰਘ ਯਾਦਗਾਰੀ ਗੇਟ ਦੇ ਨਿਰਮਾਣ ਲਈ ਦੋ ਲੱਖ ਰੁਪਏ ਦਾ ਚੈਕ ਪਿੰਡ ਦੀ ਪੰਚਾਇਤ ਨੂੰ ਭੇਟ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਇਸ ਪਿੰਡ ਨੂੰ ਹਰੇਕ ਸਹੂਲਤ ਪਹਿਲ ਦੇ ਅਧਾਰ ’ਤੇ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ

  Read more

   

 • ‘ਕਿਰਤ ਵੰਡੋ ਲਹਿਰ’ ਵੱਲੋਂ ਹੜ੍ਹ ਕਾਰਨ ਨੁਕਸਾਨੇ ਘਰ ਬਣਾਉਣ ਦੀ ਸ਼ੁਰੂਆਤ

  ਜਲੰਧਰ : ਹੜ੍ਹ ਨਾਲ ਮਚੀ ਤਬਾਹੀ ਦੇ ਇਕ ਮਹੀਨੇ ਬਾਅਦ ਵੀ ਲੋਕ ਆਪਣੇ ਪੈਰਾਂ ’ਤੇ ਨਹੀਂ ਆਏ। ਇਸ ਹੜ੍ਹ ਵਿਚ ਕਈ ਗਰੀਬਾਂ ਦੇ ਤਾਂ ਘਰ ਹੀ ਰੁੜ੍ਹ ਗਏ ਸਨ। ਅਜਿਹੇ ਲੋੜਵੰਦਾਂ ਦੀ ਮਦਦ ਵਾਸਤੇ ਕਿਰਤ ਵੰਡੋ ਲਹਿਰ ਵੱਲੋਂ ਦੋ ਲੋੜਵੰਦਾਂ ਨੂੰ ਮੁੜ ਘਰ ਉਸਾਰਨ ਵਿਚ ਮਦਦ ਦਿੱਤੀ ਜਾ ਰਹੀ ਹੈ। ਕਿਰਤ ਵੰਡੋ ਲਹਿਰ ਦੇ ਆਗੂ

  Read more

   

 • ਮਹਿਲਾ ਪ੍ਰੋਫੈਸਰ ਨੇ ਪੰਜਾਬ ਪੁਲੀਸ ਦੇ ਟਰੇਨੀ ’ਤੇ ਲਾਏ ਸਰੀਰਕ ਸ਼ੋਸ਼ਣ ਦੇ ਦੋਸ਼

  ਹੁਸ਼ਿਆਰਪੁਰ : ਪੰਜਾਬ ਯੂਨੀਵਰਸਿਟੀ ਦੇ ਸਵਾਮੀ ਸਰਵਾਨੰਦ ਗਿਰੀ ਰੀਜਨਲ ਸੈਂਟਰ ਬਜਵਾੜਾ ਤਾਇਨਾਤ ਇੱਕ ਮਹਿਲਾ ਅਸਿਸਟੈਂਟ ਪ੍ਰੋਫੈਸਰ ਨੇ ਪੰਜਾਬ ਪੁਲੀਸ ਨੇ ਇਕ ਟਰੇਨੀ ਸਬ ਇੰਸਪੈਕਟਰ ’ਤੇ ਸਰੀਰਕ ਤੇ ਮਾਨਸਿਕ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਇਸ ਪ੍ਰੋਫੈਸਰ ਨੇ ਪੁਲੀਸ ਦੇ ਉਚ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਵੀ ਸ਼ਿਕਾਇਤ ਦੀ ਕਾਪੀ ਭੇਜੀ ਹੈ। ਮਹਿਲਾ ਕਮਿਸ਼ਨ

  Read more

   

 • ਪੰਜਾਬੀ ਮਾਂ ਬੋਲੀ ਦੇ ਹੱਕ ’ਚ ਡੱਟੇ ਬੁੱਧੀਜੀਵੀ

  ਜਲੰਧਰ : ਦੇਸ਼ ਵਿਚ ਇਕੋ ਭਾਸ਼ਾ ਹਿੰਦੀ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਆਏ ਬਿਆਨ ਦੀ ਪੰਜਾਬ ਭਰ ਵਿਚ ਤਿੱਖੀ ਆਲੋਚਨਾ ਹੋ ਰਹੀ ਹੈ। ਬੁੱਧੀਜੀਵੀ ਵਰਗ ਨੇ ਇਸ ਨੂੰ ਜੰਮੂ ਕਸ਼ਮੀਰ ਤੋਂ ਧਿਆਨ ਭਟਕਾਉਣ ਵਾਲੀ ਹੋਛੇ ਪੱਧਰ ਦੀ ਬਿਆਨਬਾਨੀ ਦੱਸਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਤੇ ਭਾਸ਼ਾ ਵਿਗਿਆਨੀ ਡਾ. ਜੋਗਿੰਦਰ ਸਿੰਘ

  Read more

   

 • ਕਬਜ਼ਾ ਕਰਨ ਦੇ ਮਾਮਲੇ ’ਚ ਪਰਿਵਾਰ ਗ੍ਰਿਫ਼ਤਾਰ

  ਫਗਵਾੜਾ : ਪਿੰਡ ਚਹੇੜੂ ਵਿੱਚ ਇੱਕ ਮਕਾਨ ’ਤੇ ਕਬਜ਼ਾ ਕਰਨ ਦੇ ਮਾਮਲੇ ਹੇਠ ਸਤਨਾਮਪੁਰਾ ਪੁਲੀਸ ਨੇ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।ਡੀਐਸਪੀ ਸੁਰਿੰਦਰ ਚਾਂਦ ਨੇ ਦੱਸਿਆ ਕਿ ਯੂ.ਕੇ ਵਾਸੀ ਸੁੱਚਾ ਸਿੰਘ ਦਾ ਲਵਲੀ ਯੂਨੀਵਰਸਿਟੀ ਲਾਗੇ ਇੱਕ 5 ਮਰਲੇ ਦਾ ਘਰ ਸੀ। ਸੁੱਚਾ ਸਿੰਘ ਦਾ ਆਪਣੀ ਪਤਨੀ ਰਵਿੰਦਰ

  Read more

   

 • ਪਰਾਲੀ ਵਾਹੁਣ ਲਈ ਮਸ਼ੀਨਾਂ ਸਬਸਿਡੀ ’ਤੇ ਵੰਡੀਆਂ

  ਜਲੰਧਰ : ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਖੇਤਾਂ ’ਚ ਵਾਹੁਣ ਲਈ 22000 ਮਸ਼ੀਨਾਂ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ ’ਤੇ ਵੰਡੀਆਂ ਹਨ। ਪਿਛਲੇ ਸਾਲ ਇਨ੍ਹਾਂ ਮਸ਼ੀਨਾਂ ਦੀ ਗਿਣਤੀ 28000 ਸੀ। ਕੇਂਦਰ ਸਰਕਾਰ ਵੱਲੋਂ ਦੋ ਸਾਲਾਂ ਲਈ 665 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਸਨ ਤਾਂ ਜੋ ਉਹ ਅਜਿਹੀ ਮਸ਼ੀਨਰੀ ਕਿਸਾਨਾਂ ਨੂੰ ਉਪਲਬਧ ਕਰਵਾ

  Read more

   

 • ਪੰਜਾਬੀ ਯੂਨੀਵਰਸਿਟੀ ਵਿਚ ਪੰਜਾਬੀ ਦੇ ਹੱਕ ’ਚ ਪ੍ਰਦਰਸ਼ਨ

  ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੇ ਹੱਕ ਵਿਚ ਮੁਜ਼ਾਹਰਾ ਕਰ ਕੇ ਭਾਸ਼ਾਈ ਆਜ਼ਾਦੀ ਦਾ ਹੋਕਾ ਦਿੱਤਾ। ਲਾਇਬ੍ਰੇਰੀ ਹਾਲ ਨੇੜੇ ਸ਼ਾਮ ਨੂੰ ਕੀਤੇ ਪ੍ਰਦਰਸ਼ਨ ਦੌਰਾਨ ਵਿਦਿਆਰਥੀ ਆਗੂਆਂ ਤੇ ਅਧਿਆਪਕਾਂ ਨੇ ਭਾਸ਼ਾ ਵਿਭਾਗ ਪੰਜਾਬ ਦੇ ਹਿੰਦੀ ਸਮਾਰੋਹ ਦੌਰਾਨ ਪੰਜਾਬੀ ਖ਼ਿਲਾਫ਼ ਬੋਲੇ ਗਏ ਨਿਰਾਦਰ ਭਰੇ ਸ਼ਬਦਾਂ ਦੀ ਆਲੋਚਨਾ ਕੀਤੀ ਤੇ ਭਾਜਪਾ ਦੇ ਕੌਮੀ

  Read more

   

 • ਟਰੱਕ ਬੇਕਾਬੂ ਹੋ ਕੇ ਸੇਮ ਨਾਲੇ ’ਚ ਡਿੱਗਾ

  ਇਥੇ ਮੱਖੂ -ਜੀਰਾ ਰੋਡ ’ਤੇ ਅੱਜ ਖਸਤਾ ਹਾਲ ਤੰਗ ਪੁਲ ’ਤੋਂ ਲੰਘ ਰਿਹਾ ਨਿੰਬੂਆਂ ਨਾਲ ਲੱਦਿਆ ਟਰੱਕ ਬੇਕਾਬੂ ਹੋ ਕੇ ਸੇਮ ਨਾਲੇ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਟਰੱਕ ਚਾਲਕ ਸਵੀ ਸਿੰਘ ਅਤੇ ਸਹਾਇਕ ਰਾਹੁਲ ਵਾਲ ਵਾਲ ਬੱਚ ਗਏ। ਉਹ ਕਿਸੇ ਤਰ੍ਹਾਂ ਚਿੱਕੜ ’ਚੋਂ ਬਾਹਰ ਨਿਕਲੇ। ਚਾਲਕ ਸਵੀ ਸਿੰਘ ਨੇ ਦੱਸਿਆ ਕਿ ਉਹ ਜੋਧਪੁਰ ਤੋਂ

  Read more

   

 • ਆਦੇਸ਼ ਹਸਪਤਾਲ ਵਿੱਚ ਮੁਟਿਆਰ ਦੀ ਮੌਤ

  ਭੁੱਚੋ ਮੰਡੀ : ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਰਿਸਰਚ ਅਤੇ ਹਸਪਤਾਲ ਭੁੱਚੋ ਖੁਰਦ ਦੇ ਡਾਕਟਰਾਂ ਦੀ ਕਥਿੱਤ ਲਾਪਰਵਾਹੀ ਕਾਰਨ ਇੱਕ ਮੁਟਿਆਰ ਦੀ ਹੋਈ ਮੌਤ ਦੇ ਵਿਰੋਧ ਵਿੱਚ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਮੁੱਖ ਗੇਟ ਅੱਗੇ ਧਰਨਾ ਦਿੱਤਾ। ਉਨ੍ਹਾਂ ਹਸਪਤਾਲ ਪ੍ਰਬੰਧਕਾਂ ਅਤੇ ਡਾਕਟਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਲਖਵੀਰ ਸਿੰਘ ਝੰਡੂਕੇ ਅਤੇ ਸਾਬਕਾ ਪੰਚ ਹਰਚਰਨ ਸਿੰਘ

  Read more

   

 • ਮੋਗਾ ’ਚ ਦਮ ਤੋੜਨ ਲੱਗੀ ਸਵੱਛ ਭਾਰਤ ਮੁਹਿੰਮ

  ਮੋਗਾ : ਸਥਾਨਕ ਸ਼ਹਿਰ ਵਿਚ ਜਿਥੇ ਡੇਂਗੁੂ ਦਿਨੋਂ-ਦਿਨ ਪੈਰ ਪਸਾਰਦਾ ਜਾ ਰਿਹਾ ਹੈ, ਉਥੇ ਕੇਂਦਰ ਦੀ ਸਵੱਛ ਭਾਰਤ ਮੁਹਿੰਮ ਵੀ ਦਮ ਤੋੜਦੀ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਨੇ ਕਰੋੜਾਂ ਰੁਪਏ ਖਰਚ ਕੇ ਦੇਸ਼ ਨੂੰ ਸਾਫ-ਸੁਥਰਾ ਬਣਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ ਪਰ ਕਈ ਸ਼ਹਿਰਾਂ ’ਚ ਕੂੜੇ ਅਤੇ ਗੰਦਗੀ ਦੇ ਢੇਰਾਂ ਨੂੰ ਦੇਖ

  Read more

   

 • ਕੌਂਸਲਰ ਨੂੰ ਸਫ਼ਾਈ ਕਰਮੀ ਨੂੰ ਧਮਕੀ ਦੇਣਾ ਮਹਿੰਗਾ ਪਿਆ

  ਬਠਿੰਡਾ : ਇਕੇ ਇੱਕ ਕਾਂਗਰਸੀ ਕੌਂਸਲਰ ਨੂੰ ਬੀਤੀ ਸ਼ਾਮ ਕੂੜਾ ਚੁੱਕਣ ਵਾਲਿਆਂ ਨੂੰ ਕਥਿਤ ਤੌਰ ’ਤੇ ਧਮਕੀ ਦੇਣੀ ਮਹਿੰਗੀ ਪਈ। ਇਸ ਘਟਨਾ ਤੋਂ ਭੜਕੇ ਸਫ਼ਾਈ ਕਰਮੀਆਂ ਨੇ ਅੱਜ ਸਵੇਰੇ ਹੀ ਉਕਤ ਕੌਂਸਲਰ ਵਿਰੁੱਧ ਪਹਿਲਾਂ ਥਾਣਾ ਸਿਵਲ ਲਾਈਨ ’ਚ ਸ਼ਿਕਾਇਤ ਦਿੱਤੀ ਪ੍ਰੰਤੂ ਸੁਣਵਾਈ ਨਾ ਹੋਣ ’ਤੇ ਥਾਣੇ ਤੋਂ ਇਲਾਵਾ ਨਗਰ ਨਿਗਮ ਦੇ ਗੇਟ ਅੱਗੇ ਨਾਅਰੇਬਾਜ਼ੀ ਕੀਤੀ।

  Read more

   

 • ਮਿਹਨਤਾਨਾ ਨਾ ਮਿਲਣ ਤੋਂ ਭੜਕੇ ਮਜ਼ਦੂਰਾਂ ਨੇ ਜਾਮ ਲਾਇਆ

  ਬਰਨਾਲਾ : ਫੂਡ ਅਤੇ ਅਲਾਇਡ ਲੋਡਿੰਗ ਅਤੇ ਅਨਲੋਡਿੰਗ ਮਜ਼ਦੂਰ ਯੂਨੀਅਨ ਨੇ ਮਜ਼ਦੂਰਾਂ ਦੁਆਰਾ ਕੀਤੇ ਕੰਮ ਦਾ 52 ਲੱਖ ਰੁਪਏ ਦਾ ਮਿਹਨਤਾਨਾ ਨਾ ਦੇਣ ਦੇ ਰੋਸ ਵਜੋਂ ਠੇਕੇਦਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਥਾਨਕ ਗੁਰੂ ਰਵਿਦਾਸ ਚੌਕ ‘ਚ ਆਵਾਜਾਈ ਜਾਮ ਕਰ ਕੇ ਧਰਨਾ ਦਿੱਤਾ। ਯੂਨੀਅਨ ਪ੍ਰਧਾਨ ਮਲਕੀਤ ਸਿੰਘ ਤੇ ਮੀਤ ਪ੍ਰਧਾਨ ਸਿੰਦਰ ਸਿੰਘ ਦੀ ਅਗਵਾਈ ‘ਚ ਦਿੱਤੇ

  Read more

   

 • ਕਿਸਾਨਾਂ ਤੇ ਮਜ਼ਦੂਰਾਂ ਵਿਚਲਾ ਵਿਵਾਦ ਪ੍ਰਸ਼ਾਸਨ ਦੇ ਦਖ਼ਲ ਪਿੱਛੋਂ ਖ਼ਤਮ

  ਭੀਖੀ : ਬੀਤੇ ਦਿਨੀਂ ਨੇੜਲੇ ਪਿੰਡ ਖੀਵਾ ਦਿਆਲੂ ਵਾਲਾ ਵਿੱਚ ਕਿਸਾਨਾਂ ਵੱਲੋਂ ਦਲਿਤ ਭਾਈਚਾਰੇ ਦਾ ਕੀਤਾ ਗਿਆ ਸਮਾਜਿਕ ਬਾਈਕਾਟ ਪ੍ਰਸ਼ਾਸਨ ਲਈ ਸਿਰਦਰਦੀ ਬਣ ਗਿਆ ਸੀ ਜਿਸ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਸੀ। ਕਾਫੀ ਜੱਦੋ-ਜਹਿਦ ਪਿੱਛੋਂ ਐਸਪੀ ਕੁਲਦੀਪ ਸਿੰਘ ਸੋਹੀ ਅਤੇ ਡੀਐਸਪੀ ਹਰਜਿੰਦਰ ਗਿੱਲ ਮਾਨਸਾ ਨੇ ਦਲਿਤ ਭਾਈਚਾਰੇ ਦੇ ਬਾਈਕਾਟ ਦਾ ਐਲਾਨ ਕਰਨ ਵਾਲੇ ਗੁਰਦੁਆਰੇ ਦੇ

  Read more

   

 • ਅਧਿਕਾਰੀਆਂ ਦੀ ਝਾੜ-ਝੰਬ ਕਰਦੇ ਹੋਏ ਡਿਪਟੀ ਕਮਿਸ਼ਨਰ ਬੀਸ੍ਰੀ ਨਿਵਾਸਨ।

  ਰਾਮਾਂ ਮੰਡੀ : ਨੇੜਲੇ ਪਿੰਡ ਰਾਮਾਂ ਦੇ ਲੋਕ ਪਿਛਲੇ ਦੋ ਮਹੀਨਿਆਂ ਤੋਂ ਪਿੰਡ ਵਿੱਚ ਦੂਸ਼ਿਤ ਪਾਣੀ ਸਪਲਾਈ ਹੋਣ ਦੀ ਦੁਹਾਈ ਦਿੰਦੇ ਰਹੇ ਹਨ ਪਰ ਕਿਸੇ ਦੇ ਕੰਨ ’ਤੇ ਜੂੰ ਤਕ ਨਹੀਂ ਸਰਕੀ। ਆਖਰ ਪਿੰਡ ਵਾਸੀਆਂ ਨੇ ਮੀਡੀਆ ਰਾਹੀਂ ਆਪਣੀ ਪੁਕਾਰ ਜ਼ਿਲ੍ਹਾ ਪ੍ਰਸ਼ਾਸਨ ਤਕ ਪਹੁੰਚਾਈ, ਜਿਸ ਦਾ ਅਸਰ ਵਿਖਾਈ ਦੇਣ ਲੱਗਾ ਹੈ।ਅੱਜ ਡਿਪਟੀ ਕਮਸ਼ਿਨਰ ਬੀ ਸ਼੍ਰੀਨਿਵਾਸਨ

  Read more

   

 • ਮੋਗਾ ’ਚ ਦਮ ਤੋੜਨ ਲੱਗੀ ਸਵੱਛ ਭਾਰਤ ਮੁਹਿੰਮ

  ਮੋਗਾ : ਸਥਾਨਕ ਸ਼ਹਿਰ ਵਿਚ ਜਿਥੇ ਡੇਂਗੁੂ ਦਿਨੋਂ-ਦਿਨ ਪੈਰ ਪਸਾਰਦਾ ਜਾ ਰਿਹਾ ਹੈ, ਉਥੇ ਕੇਂਦਰ ਦੀ ਸਵੱਛ ਭਾਰਤ ਮੁਹਿੰਮ ਵੀ ਦਮ ਤੋੜਦੀ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਨੇ ਕਰੋੜਾਂ ਰੁਪਏ ਖਰਚ ਕੇ ਦੇਸ਼ ਨੂੰ ਸਾਫ-ਸੁਥਰਾ ਬਣਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ ਪਰ ਕਈ ਸ਼ਹਿਰਾਂ ’ਚ ਕੂੜੇ ਅਤੇ ਗੰਦਗੀ ਦੇ ਢੇਰਾਂ ਨੂੰ ਦੇਖ

  Read more

   

 • 550ਵਾਂ ਪ੍ਰਕਾਸ਼ ਪੁਰਬ: ਸਰਕਾਰ ਤੇ ਸ਼੍ਰੋਮਣੀ ਕਮੇਟੀ ਸਾਂਝੇ ਸਮਾਗਮ ਲਈ ਸਹਿਮਤ

  ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਸਬੰਧੀ ਅੱਜ ਇੱਥੇ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਦੋਵਾਂ ਧਿਰਾਂ ਨੇ ਮੁੱਖ ਸਮਾਗਮ ਇਕ ਮੰਚ ’ਤੇ ਮਨਾਉਣ ਸਬੰਧੀ ਸਹਿਮਤੀ ਬਣਨ ਦਾ ਦਾਅਵਾ ਕੀਤਾ ਹੈ।ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰ ਸਾਬਕਾ

  Read more

   

 • ਪੇਂਡੂ ਮਜ਼ਦੂਰਾਂ ਨੇ ਸਰਕਾਰ ਨੂੰ ਚੋਣ ਵਾਅਦੇ ਚੇਤੇ ਕਰਵਾਏ

  ਗੁਰਦਾਸਪੁਰ : ਪੇਂਡੂ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੇਂਡੂ ਮਜ਼ਦੂਰ ਯੂਨੀਅਨ ਦੇ ਝੰਡੇ ਹੇਠ ਇੱਕਠੇ ਹੋ ਕੇ ਸਰਹੱਦੀ ਕਸਬਾ ਦੋਰਾਂਗਲਾ ਵਿਚ ਬੀਡੀਪੀਓ ਦਫ਼ਤਰ ਮੂਹਰੇ ਧਰਨਾ ਲਾਇਆ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜ ਕੇ ਮਜ਼ਦੂਰਾਂ ਨਾਲ ਕੀਤੇ ਚੋਣ ਵਾਅਦਿਆਂ ਤੋਂ ਚੇਤੇ ਕਰਵਾਇਆ ਗਿਆ। ਧਰਨੇ ਦੀ ਅਗਵਾਈ ਮਜ਼ਦੂਰ ਆਗੂ ਜਗਦੀਸ਼

  Read more

   

 • ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਰੋਸ ਪ੍ਰਦਰਸ਼ਨ

  ਗੁਰਦਾਸਪੁਰ : ਕਿਸਾਨੀ ਸੰਕਟ ਦੇ ਹੱਲ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸਭਾ, ਪੱਗੜੀ ਸੰਭਾਲ ਜੱਟਾ ਲਹਿਰ, ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪ ਕੇ ਮੰਗਾਂ ਤੋਂ ਜਾਣੂ ਕਰਵਾਇਆ ਗਿਆ।ਆਗੂਆਂ ਦੋਸ਼ ਲਗਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਦੇ

  Read more

   

 • ਬਸਪਾ ਨੇ ਅਹੁਦੇਦਾਰ ਐਲਾਨੇ

  ਬੰਗਾ : : ਬਹੁਜਨ ਸਮਾਜ ਪਾਰਟੀ ਦੇ ਵਿੰਗ ਬਹੁਜਨ ਵਲੰਟੀਅਰ ਫੋਰਸ ਦੇ ਅਹੁਦੇਦਾਰਾਂ ਦੀ ਚੋਣ ਕਰਦਿਆਂ ਜੋਰਾਵਾਰ ਸੰਧੀ ਅਤੇ ਚਰਨਜੀਤ ਮੰਢਾਲੀ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਜ਼ੋਨ ਇੰਚਾਰਜ ਲਾਇਆ ਗਿਆ ਹੈ। ਇਵੇਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕੋਆਰਡੀਨੇਟਰ ਵਜੋਂ ਹਰਜਿੰਦਰ ਜੰਡਾਲੀ, ਕੁਲਦੀਪ ਬਹਿਰਾਮ ਅਤੇ ਕੁਲਦੀਪ ਦਰੀਆਪੁਰ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਇਵੇਂ ਮਨਜੀਤ ਕੁਮਾਰ

  Read more

   

 • ਸਾਂਝਾ ਮੁਲਾਜ਼ਮ ਮੰਚ ਵੱਲੋਂ ਕਲਮ ਛੱਡੋ ਹੜਤਾਲ ਤੇ ਧਰਨਾ

  ਪਠਾਨਕੋਟ : ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ ਇੰਪਲਾਈਜ਼ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ ਸੱਦੇ ’ਤੇ ਅੱਜ ਜਿਲ੍ਹਾ ਇਕਾਈ ਨੇ ਕਲਮ ਛੱਡੋ ਹੜਤਾਲ ਕੀਤੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਸ ਧਰਨਾ ਦਿੱਤਾ। ਜਿਸ ਦੀ ਅਗਵਾਈ ਜਿਲ੍ਹਾ ਕੋਆਰਡੀਨੇਟਰ ਗੁਰਨਾਮ ਸਿੰਘ ਸੈਣੀ ਤੇ ਜਨਰਲ ਸਕੱਤਰ ਵਿਸ਼ਾਲਵੀਰ, ਡੀ.ਸੀ. ਦਫ਼ਤਰ ਯੂਨੀਅਨ ਦੇ ਗੁਰਦੀਪ ਸਫਰੀ, ਪੈਨਸ਼ਨਰਜ਼ ਜਾਇੰਟ ਫਰੰਟ ਦੇ ਪ੍ਰਧਾਨ

  Read more

   

 • ਧਰਨਾਕਾਰੀਆ ਨੇ ਡੇਰਾ ਬਿਆਸ ਵਿਰੁੱਧ ਗੰਭੀਰ ਦੋਸ਼ ਲਾਏ

  ਰਈਆ : ਪੰਜਾਬ ਲੋਕ ਇਨਸਾਫ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਵਲੋ ਡੇਰਾ ਰਾਧਾ ਸੁਆਮੀ ਬਿਆਸ ਦੇ ਪ੍ਰਬੰਧਕਾਂ ਵਿਰੁੱਧ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ ਵਿਰੁੱਧ ਆਰੰਭਿਆ ਧਰਨਾ ਛੇਵੇਂ ਦਿਨ ਵੀ ਜਾਰੀ ਰਿਹਾ ਹੈ ਅਤੇ ਹੁਣ ਡੇਰੇ ਵਿਰੁੱਧ ਕਥਿਤ ਰੁੱਖਾਂ ਦੀ ਕਟਾਈ ਕਰਕੇ ਸੜਕਾਂ ਬਣਾਉਣ ਤੇ ਦਰਿਆ ਵਿਚੋ ਰੇਤੇ ਦੀ ਨਜਾਇਜ਼ ਖਣਨ ਦਾ ਮਾਮਲਾ ਗਰੀਨ

  Read more

   

 • ਚੋਗਾਵਾਂ ਕਾਂਡ: ਨਾਜਾਇਜ਼ ਮੁਕੱਦਮੇ ਦਰਜ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ

  ਅਟਾਰੀ : ਬੀਤੇ ਦਿਨੀਂ ਚੋਗਾਵਾਂ ਵਿਚ ਵਾਪਰੇ ਪੁਲੀਸ ਦੀ ਕੁੱਟਮਾਰ ਦੇ ਕੇਸ ਵਿੱਚ ਪੁਲੀਸ ਵੱਲੋਂ ਨਜਾਇਜ਼ ਨਾਮਜ਼ਦ ਕੀਤੇ ਜਾ ਰਹੇ ਨੌਜਵਾਨਾਂ ਦੇ ਹੱਕ ਵਿੱਚ (ਜੇਪੀਐਮਓ) ‘ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ’ ਵੱਲੋਂ ਪਿੰਡ ਟਪਿਆਲਾ ਵਿਚ ਬੀਬੀ ਕੰਵਲਜੀਤ ਕੌਰ, ਬੀਬੀ ਬਲਵਿੰਦਰ ਕੌਰ ਅਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਹੇਠ ਪੁਲੀਸ ਪ੍ਰਸ਼ਾਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ

  Read more

   

 • ਮਮਤਾ ਬੈਨਰਜੀ ਦੀ ਮੋਦੀ ਨਾਲ ਅੱਜ ਮੀਟਿੰਗ

  ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਵੀਂ ਦਿੱਲੀ ਵਿੱਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਣ ਵਾਲੀ ਮੀਟਿੰਗ ਬਾਰੇ ਕਿਹਾ ਕਿ ਉਹ ਮੀਟਿੰਗ ਵਿੱਚ ਸੂਬੇ ਲਈ ਫੰਡਾਂ ਦੇ ਨਾਲ-ਨਾਲ ਹੋਰ ਮੁੱਦੇ ਵੀ ਚੁੱਕਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਮੀਟਿੰਗ ਦੌਰਾਨ ਸੂਬਿਆਂ ਦੇ ਨਾਮ ਬਦਲਣ ਅਤੇ ਸਰਕਾਰੀ ਬੈਂਕਾਂ

  Read more

   

 • ਭਾਜਪਾ ਨੇ ਲੱਡੂ ਵੰਡ ਕੇ ਮੋਦੀ ਦਾ ਜਨਮ ਦਿਨ ਮਨਾਇਆ

  ਫਰੀਦਾਬਾਦ : ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ 69ਵੇਂ ਜਨਮ ਦਿਨ ਤੇ ਟਾਈਮ ਉਪਕਰਨ ਪ੍ਰਾਈਵੇਟ ਲਿਮਟਡ) ਦੇ ਡਾਇਰੈਕਟਰ ਭਾਜਪਾ ਨੇਤਾ ਆਰਕੇਚਿਲਾਨਾ, ਵਿਸ਼ਾਲ ਪਰਨਾਮੀ, ਸਚਿਨ ਚਿਲਾਨਾ ਤੇ ਸ੍ਰੀਮਤੀ ਸੰਗੀਤਾ ਚਿਲਾਨਾ ਨੇ ਆਪਣੇ ਸਾਰੇ ਕਰਮਚਾਰੀਆਂ ਨਾਲ ਹਵਨ ਕੀਤਾ ਤੇ ਲੋਕਾਂ ਨੂੰ ਲੱਡੂ ਵੰਡੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਭਾਜਪਾ ਨੇਤਾ ਨੇ

  Read more

   

 • ਸ਼ਿਵਕੁਮਾਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

  ਨਵੀਂ ਦਿੱਲੀ ਦੀ ਇਕ ਅਦਾਲਤ ਨੇ ਕਰਨਾਟਕ ਕਾਂਗਰਸ ਦੇ ਆਗੂ ਡੀ.ਕੇ. ਸ਼ਿਵਕੁਮਾਰ ਨੂੰ ਜੇਲ੍ਹ ਭੇਜ ਦਿੱਤਾ ਹੈ। ਸ਼ਿਵਕੁਮਾਰ ਨੂੰ ਈਡੀ ਵੱਲੋਂ ਕਾਲਾ ਧਨ ਸਫ਼ੈਦ ਕਰਨ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾੜ ਨੇ ਪਹਿਲਾਂ ਏਜੰਸੀ ਨੂੰ ਕਾਂਗਰਸੀ ਆਗੂ ਨੂੰ ਹਸਪਤਾਲ ਲਿਜਾਣ ਲਈ ਕਿਹਾ ਤਾਂ ਕਿ ਉਨ੍ਹਾਂ ਨੂੰ ਉੱਥੇ ਦਾਖ਼ਲ

  Read more

   

 • ਰਾਜਸਥਾਨ ’ਚ ਬਸਪਾ ਦੇ ਸਾਰੇ ਛੇ ਵਿਧਾਇਕ ਕਾਂਗਰਸ ’ਚ ਸ਼ਾਮਲ

  ਜੈਪੁਰ/ਲਖ਼ਨਊ : ਰਾਜਸਥਾਨ ਵਿਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਰੇ ਛੇ ਵਿਧਾਇਕ ਦਲ ਬਦਲੀ ਕਰ ਸੱਤਾਧਾਰੀ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਇਸ ਨੂੰ ਬਸਪਾ ਸੁਪਰੀਮੋ ਮਾਇਆਵਤੀ ਲਈ ਤਕੜੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ ਤੇ ਸਾਬਕਾ ਮੁੱਖ ਮੰਤਰੀ ਨੇ ਇਸ ਨੂੰ ‘ਧੋਖਾਧੜੀ’ ਕਰਾਰ ਦਿੱਤਾ ਹੈ। ਦੱਸਣਯੋਗ ਹੈ ਕਿ ਸੂਬੇ ਵਿਚ ਨਗਰ ਕੌਂਸਲ ਤੇ ਨਿਗਮ

  Read more

   

 • ਭਾਰਤ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਸ਼ਾਹ

  ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਭਾਰਤੀ ਖੇਤਰ ਵਿਚ ਘੁਸਪੈਠ ਬਰਦਾਸ਼ਤ ਨਹੀਂ ਕਰੇਗੀ ਤੇ ਅਜਿਹੀ ਕਿਸੀ ਵੀ ਸਥਿਤੀ ਨਾਲ ਸਖਤੀ ਨਾਲ ਨਜਿੱਠੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਾਰਾ-370 ਹਟਾਉਣ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਸਥਿਤੀ ਸ਼ਾਂਤੀਪੂਰਨ ਹੈ। ਇਸ ਤੋਂ ਬਾਅਦ ਨਾ ਹੀ ਇਥੇ ਗੋਲੀ ਚੱਲਣ ਦੀ ਖਬਰ

  Read more

   

 • ਨਿਊਜ਼ੀਲੈਂਡ ’ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

  ਆਕਲੈਂਡ : ਇਥੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾਈਂ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਹਿੱਸਾ ਲੈਣ ਲਈ ਹਜ਼ੂਰੀ ਰਾਗੀ ਦਰਬਾਰ ਸਾਹਿਬ ਅਤੇ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਸੁਪਰੀਮ ਸਿੱਖ ਸੁਸਾਇਟੀ ਆਫ ਨਿਊਜ਼ੀਲੈਂਡ ਦੇ ਸੱਦੇ ’ਤੇ ਆਏ ਹੋਏ ਹਨ। ਉਨ੍ਹਾਂ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨੀਨੀ, ਉਟਾਹੁਹੂ ਗੁਰੂਘਰ, ਨਿਊ ਲੇਨ ਗੁਰੂਘਰ, ਟੌਰੰਗਾ

  Read more

   

 • ਕਿਸੇ ਮੁਲਕ ਨਾਲ ਜੰਗ ਨਹੀਂ ਚਾਹੁੰਦੇ: ਟਰੰਪ

  ਵਾਸ਼ਿੰਗਟਨ : : ਇਰਾਨ ਨਾਲ ਚੱਲ ਰਹੇ ਤਣਾਅ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਕਿਸੇ ਵੀ ਮੁਲਕ ਨਾਲ ਜੰਗ ਨਹੀਂ ਚਾਹੁੰਦੇ। ਸਾਊਦੀ ਅਰਬ ਦੀਆਂ ਤੇਲ ਰਿਫਾਈਨਰੀਆਂ ’ਤੇ ਹੋਏ ਡਰੋਨ ਹਮਲਿਆਂ ਤੋਂ ਬਾਅਦ ਵਾਸ਼ਿੰਗਟਨ ਨੇ ਸੰਕੇਤ ਦਿੱਤੇ ਸਨ ਕਿ ਇਨ੍ਹਾਂ ਹਮਲਿਆਂ ਪਿੱਛੇ ਤਹਿਰਾਨ ਹੈ। ਟਰੰਪ ਨੇ ਕਿਹਾ, ‘ਮੈਂ ਜੰਗ ਨਹੀਂ ਚਾਹੁੰਦਾ। ਮੈਂ ਕਿਸੇ

  Read more

   

Follow me on Twitter

Contact Us