Awaaz Qaum Di
 • ਜੇਐੱਨਯੂ: ਹੁਣ ਏਬੀਵੀਪੀ ਵੱਲੋਂ ਫੀਸਾਂ ’ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ

  ਨਵੀਂ ਦਿੱਲੀ : ਆਰਐੱਸਐੱਸ ਨਾਲ ਜੁੜੀ ਸੰਸਥਾ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਦੇ ਮੈਂਬਰਾਂ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਹੋਸਟਲ ਦੀ ਫੀਸ ’ਚ ਕੀਤੇ ਗਏ ਵਾਧੇ ਦੇ ਵਿਰੋਧ ’ਚ ਪ੍ਰਦਰਸ਼ਨ ਕੀਤਾ। ਮੰਡੀ ਹਾਊਸ ਤੋਂ ਸ਼ੁਰੂ ਕੀਤਾ ਗਿਆ ਮਾਰਚ ਸ਼ਾਸਤਰੀ ਭਵਨ ’ਚ ਐੱਚਆਰਡੀ ਮੰਤਰਾਲੇ ਵੱਲ ਵੱਧ ਰਿਹਾ ਸੀ ਤਾਂ ਰਾਹ ’ਚ ਪਾਰਲੀਮੈਂਟ ਸਟਰੀਟ ਕੋਲ ਉਸ ਨੂੰ

  Read more

   

 • ਪ੍ਰੱਗਿਆ ਠਾਕੁਰ ਅਤੇ ਅਬਦੁੱਲਾ ਰੱਖਿਆ ਨਾਲ ਸਬੰਧਤ ਅਹਿਮ ਕਮੇਟੀ ਦੇ ਮੈਂਬਰ ਨਾਮਜ਼ਦ

  ਨਵੀਂ ਦਿੱਲੀ :ਰੱਖਿਆ ਮੰਤਰਾਲੇ ਨਾਲ ਸਬੰਧਤ ਸੰਸਦ ਦੀ ਅਹਿਮ ਸਲਾਹਕਾਰ ਕਮੇਟੀ ਵਿੱਚ ਵਿਵਾਦਗ੍ਰਸਤ ਭਾਜਪਾ ਸੰਸਦ ਮੈਂਬਰ ਪ੍ਰੱਗਿਆ ਠਾਕੁਰ ਅਤੇ ਤਿੰਨ ਵਾਰ ਜੰਮੂ ਕਸ਼ਮੀਰ ਦੇ ਮੁੱਖ ਰਹੇ ਫ਼ਾਰੂਕ ਅਬਦੁੱਲਾ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਠਾਕੁਰ ਦੀ ਨਾਮਜ਼ਦਗੀ ਨਾਲ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਕਮੇਟੀ ਦੇ 21 ਮੈਂਬਰ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਕਮੇਟੀ

  Read more

   

 • ਪਰਾਲੀ ਸਾੜਨ ਲਈ ਕਿਸਾਨਾਂ ਨੂੰ ਦੋਸ਼ੀ ਨਾ ਠਹਿਰਾਇਆ ਜਾਵੇ: ਭਗਵੰਤ ਮਾਨ

  ਨਵੀਂ ਦਿੱਲੀ :ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਅਪਨਾ ਦਲ ਆਗੂ ਅਨੂਪ੍ਰਿਆ ਪਟੇਲ ਨੇ ਵੀਰਵਾਰ ਨੂੰ ਲੋਕ ਸਭਾ ’ਚ ਕਿਹਾ ਕਿ ਪਰਾਲੀ ਸਾੜੇ ਜਾਣ ਲਈ ਕਿਸਾਨਾਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ ਹੈ। ‘ਹਵਾ ਪ੍ਰਦੂਸ਼ਣ ਅਤੇ ਜਲਵਾਯੂ ਤਬਦੀਲੀ’ ਬਾਰੇ ਬਹਿਸ ’ਚ ਹਿੱਸਾ ਲੈਂਦਿਆਂ ਦੋਵੇਂ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ

  Read more

   

 • ਸਰਕਾਰੀ ਵਿਭਾਗਾਂ ’ਚ ਧੋਖਾਧੜੀ ਫੜਨ ਲਈ ਆਧੁਨਿਕ ਸੰਦ ਵਿਕਸਤ ਕਰੇ ਕੈਗ: ਮੋਦੀ

  ਨਵੀਂ ਦਿੱਲੀ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਡੀਟਰ ਕੈਗ (ਕੰਪਟਰੋਲਰ ਤੇ ਆਡੀਟਰ ਜਨਰਲ) ਨੂੰ ਸਰਕਾਰੀ ਵਿਭਾਗਾਂ ਵਿੱਚ ਹੁੰਦੀ ਧੋਖਾਧੜੀ ਨੂੰ ਫੜ੍ ਨ ਲਈ ਤਕਨੀਕੀ ਸੰਦ ਵਿਕਸਤ ਕਰਨ ਲਈ ਆਖਿਆ ਹੈ। ਸ੍ਰੀ ਮੋਦੀ ਨੇ ਕਿਹਾ ਕਿ ਕੈਗ ਅਜਿਹੇ ਸੰਦ ਵਿਕਸਤ ਕਰਕੇ ਭਾਰਤ ਨੂੰ ਪੰਜ ਖਰਬ ਅਮਰੀਕੀ ਡਾਲਰ ਦਾ ਅਰਥਚਾਰਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।

  Read more

   

 • ਦੁਨੀਆਂ ਨੂੰ ਭਾਰਤ ਵਾਂਗ ਅਹਿੰਸਾ ਅਤੇ ਰਹਿਮਦਿਲੀ ਅਪਣਾਉਣ ਦੀ ਲੋੜ: ਦਲਾਈ ਲਾਮਾ

  ਨਵੀਂ ਦਿੱਲੀ :ਤਿੱਬਤੀ ਧਾਰਮਿਕ ਆਗੂ ਦਲਾਈ ਲਾਮਾ ਨੇ ਕਿਹਾ ਹੈ ਕਿ ਅੱਜ ਦੁਨੀਆਂ ਨੂੰ ਭਾਰਤ ਦੀ ਅਹਿੰਸਾ, ਦਿਆਲਤਾ, ਪ੍ਰੇਮ ਅਤੇ ਰਹਿਮਦਿਲੀ ਦੀ ਪੁਰਾਤਨ ਰਵਾਇਤ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕ ਧਰਮ ਅਤੇ ਮੁਲਕ ਇਲਾਕਾਈ ਵਿਵਾਦਾਂ ਕਰਕੇ ਇਕ-ਦੂਜੇ ਨਾਲ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਆਪਣੀ ਸਿੱਖਿਆ ਪ੍ਰਣਾਲੀ ’ਚ ‘ਇਨਕਲਾਬ’ ਲਿਆਉਣ ਦੀ

  Read more

   

 • ਕਾਂਗਰਸ ਵਰਕਿੰਗ ਕਮੇਟੀ ਵੱਲੋਂ ਸੈਨਾ ਨਾਲ ਹੱਥ ਮਿਲਾਉਣ ਨੂੰ ਹਰੀ ਝੰਡੀ

  ਨਵੀਂ ਦਿੱਲੀ : ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਚੱਲ ਰਹੀ ਜੱਕੋ-ਤੱਕੀ ਦਰਮਿਆਨ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਨੇ ਅੱਜ ਸੂਬੇ ਵਿੱਚ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਤੇ ਸ਼ਿਵ ਸੈਨਾ ਨਾਲ ਮਿਲ ਕੇ ਸਰਕਾਰ ਬਣਾਉਣ ਦੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਂਜ ਇਸ ਸਬੰਧੀ ਆਖਰੀ ਐਲਾਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ। ਮੀਟਿੰਗ ਪਾਰਟੀ ਪ੍ਰਧਾਨ ਸੋਨੀਆ

  Read more

   

 • ਕਾਂਗਰਸ ਨੇ ਅਯੁੱਧਿਆ ਫੈਸਲਾ ਅਤੇ ਕਸ਼ਮੀਰ ਮੁੱਦੇ ਲਟਕਾ ਕੇ ਰੱਖੇ: ਸ਼ਾਹ

  ਮਾਨਿਕਾ/ਲੋਹਾਰਡੱਗਾ (ਝਾਰਖੰਡ) :ਭਾਜਪਾ ਦੇ ਪ੍ਰਧਾਨ ਅਤੇ ਦੇਸ਼ ਦੇ ਗ੍ਰਹਿ ਮੰਤਰੀ ਨੇ ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਅਯੁੱਧਿਆ ਮੁੱਦੇ ਨੂੰ ਚੁੱਕਦਿਆਂ ਕਾਂਗਰਸ ਉੱਤੇ ਦੋਸ਼ ਲਾਇਆ ਕਿ ਕਾਂਗਰਸ ਨੇ ਅਯੁੱਧਿਆ ਸਬੰਧੀ ਫੈਸਲਾ ਸੁਪਰੀਮ ਕੋਰਟ ਵਿੱਚ ਜਾਣ ਬੁੱਝ ਕੇ ਲਟਕਾ ਕੇ ਰੱਖਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਵੋਟਾਂ ਦੇ ਸਵਾਰਥ ਲਈ ਕਾਂਗਰਸ ਨੇ

  Read more

   

 • ਲਤਾ ਮੰਗੇਸ਼ਕਰ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ

  ਮੁੰਬਈ :: ਉੱਘੀ ਗਾਇਕਾ ਲਤਾ ਮੰਗੇਸ਼ਕਰ, ਜੋ ਅਜੇ ਵੀ ਹਸਪਤਾਲ ਦੇ ਆਈਸੀਯੂ ’ਚ ਦਾਖ਼ਲ ਹੈ, ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਭਤੀਜੀ ਰਚਨਾ ਸ਼ਾਹ ਨੇ ਦੱਸਿਆ,‘‘ਲਤਾਜੀ ਪਹਿਲਾਂ ਨਾਲੋਂ ਬਿਹਤਰ ਹਨ। ਇਸ ਤੋਂ ਵੱਧ ਅਸੀਂ ਹੋਰ ਕੁਝ ਨਹੀਂ ਦੱਸ ਸਕਦੇ। ਕ੍ਰਿਪਾ ਕਰਕੇ ਸਾਡੀ ਨਿੱਜਤਾ ਦਾ ਸਨਮਾਨ ਕਰੋ।’’ ਬ੍ਰੀਚ ਕੈਂਡੀ ਹਸਪਤਾਲ ਦੇ ਸੂਤਰਾਂ ਨੇ

  Read more

   

 • ਅਮਰੀਕਾ ’ਚ ਦਾਖ਼ਲ ਹੁੰਦੇ ਪੰਜ ਭਾਰਤੀ ਗ੍ਰਿਫ਼ਤਾਰ

  ਨਿਊ ਯਾਰਕ :ਅਮਰੀਕਾ ਦੀ ਸਰਹੱਦੀ ਗਸ਼ਤੀ ਟੀਮ ਨੇ ਮੁਲਕ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੁੰਦੇ ਪੰਜ ਭਾਰਤੀ ਨਾਗਰਿਕਾਂ ਤੇ ਇਕ ਸ਼ੱਕੀ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਮ ਨੇ ਇਨ੍ਹਾਂ ਛੇ ਜਣਿਆਂ ਨੂੰ ਓਗਡੈੱਨਸਬਰਗ ਸਥਿਤ ਕਾਰੋਬਾਰੀ ਅਦਾਰੇ ’ਚੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਨਿਊ ਯਾਰਕ ਨੇੜਲੇ ਮੌਰਿਸਟਾਊਨ ਇਮੀਗ੍ਰੇਸ਼ਨ ਨਾਕੇ ’ਤੇ ਇਕ ਅਮਰੀਕੀ ਚਾਲਕ ਵੱਲੋਂ ਚਲਾਏ ਜਾ

  Read more

   

 • ਕੈਨੇਡਾ ਦੀ ਸਰਕਾਰ ਵਿਚ ਮੰਤਰੀ ਬਣੇ ਪੰਜਾਬੀ ਮੰਤਰੀਆਂ ਦਾ ਪਿਛੋਕੜ

  ਬਰੈਂਪਟਨ :ਕੈਨੇਡਾ ਦੀ ਸਰਕਾਰ ਵਿਚ ਮੰਤਰੀ ਬਣੇ ਹਰਜੀਤ ਸਿੰਘ ਸੱਜਣ ਦਾ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬੋਮੇਲੀ ਦੇ ਜੰਮਪਲ ਹਨ। ਉਨ੍ਹਾਂ ਦੇ ਪਿਤਾ ਕੁੰਦਨ ਸਿੰਘ ਪੰਜਾਬ ਪੁਲੀਸ ਵਿਚ ਕਾਂਸਟੇਬਲ ਸਨ। ਉਹ ਪੰਜ ਸਾਲ ਦੀ ਉਮਰ ’ਚ ਮਾਂ ਅਤੇ ਵੱਡੀ ਭੈਣ ਨਾਲ ਕੈਨੇਡਾ ਦੇ ਵੈਨਕੂਵਰ ਸ਼ਹਿਰ ਆ ਗਏ ਸਨ। ਸ਼ੁਰੂ ’ਚ ਉਨ੍ਹਾਂ ਪੜ੍ਹਾਈ ਦੇ ਨਾਲ

  Read more

   

 • ਗੋਟਬਾਯਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਰੀ ਕੀਤਾ

  ਕੋਲੰਬੋ : ਰਾਸ਼ਟਰਪਤੀ ਗੋਟਬਾਯਾ ਰਾਜਪਕਸਾ ਨੂੰ ਇਕ ਲੱਖ 85 ਹਜ਼ਾਰ ਡਾਲਰ ਦੇ ਫੰਡਾਂ ਦੀ ਗੜਬੜੀ ਨਾਲ ਜੁੜੇ ਸਾਰੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਹਾਈ ਕੋਰਟ ਨੇ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਉਨ੍ਹਾਂ ਦੇ ਵਿਦੇਸ਼ ਸਫ਼ਰ ’ਤੇ ਲਾਈ ਪਾਬੰਦੀ ਨੂੰ ਹਟਾਉਂਦਿਆਂ ਜ਼ਬਤ ਕੀਤਾ ਪਾਸਪੋਰਟ ਵੀ ਮੋੜ ਦਿੱਤਾ ਹੈ। ਰਾਸ਼ਟਰਪਤੀ ਦੇ ਪਹਿਲੇ ਵਿਦੇਸ਼ੀ ਦੌਰੇ ’ਤੇ 29

  Read more

   

 • ਕੈਨੇਡਾ: ਟਰੂਡੋ ਸਰਕਾਰ ਵਿੱਚ ਚਾਰ ਪੰਜਾਬੀ ਸ਼ਾਮਲ

  ਟੋਰਾਂਟੋ/ਬਰੈਂਪਟਨ :ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਸਰਕਾਰ ਦੇ 36 ਮੈਂਬਰੀ ਮੰਤਰੀ ਮੰਡਲ ਦਾ ਗਠਨ ਕਰ ਲਿਆ ਹੈ। ਪਿਛਲੀ ਸਰਕਾਰ ’ਚ ਸ਼ਾਮਲ ਹਰਜੀਤ ਸਿੰਘ ਸੱਜਣ, ਨਵਦੀਪ ਬੈਂਸ, ਬਰਦੀਸ਼ ਚੱਗੜ ਅਤੇ ਪਹਿਲੀ ਵਾਰ ਉਂਟਾਰੀਓ ਦੇ ਓਕਵਿਲ ਹਲਕੇ ਤੋਂ ਜਿੱਤੀ ਅਨੀਤਾ ਆਨੰਦ ਨੂੰ ਅਹਿਮ ਅਹੁਦੇ ਸੌਂਪੇ ਹਨ। ਹਰਜੀਤ ਸੱਜਣ ਨੂੰ ਮੁਲਕ ਦਾ ਰੱਖਿਆ ਮੰਤਰੀ, ਨਵਦੀਪ

  Read more

   

 • ਸ੍ਰੀਲੰਕਾ: ਰਾਸ਼ਟਰਪਤੀ ਰਾਜਪਕਸਾ ਨੇ ਵੱਡੇ ਭਰਾ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਾਈ

  ਕੋਲੰਬੋ :ਛੋਟੇ ਭਰਾ ਦੇ ਰਾਸ਼ਟਰਪਤੀ ਚੁਣੇ ਜਾਣ ਦੇ ਕੁਝ ਦਿਨਾਂ ਮਗਰੋਂ ਮਹਿੰਦਾ ਰਾਜਪਕਸਾ (74) ਨੇ ਵੀਰਵਾਰ ਨੂੰ ਸ੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈ ਲਿਆ ਹੈ। ਇਸ ਦੇ ਨਾਲ ਵਿਵਾਦਤ ਰਾਜਪਕਸਾ ਪਰਿਵਾਰ ਨੇ ਸ੍ਰੀਲੰਕਾ ਦੇ ਸਿਆਸੀ ਦ੍ਰਿਸ਼ ’ਤੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ। ਮਹਿੰਦਾ ਨੂੰ 23ਵੇਂ ਪ੍ਰਧਾਨ ਮੰਤਰੀ ਵਜੋਂ ਛੋਟੇ ਭਰਾ ਅਤੇ ਨਵੇਂ

  Read more

   

 • ਮਾਨਸਿਕ ਤੌਰ ਤੇ ਪ੍ਰੇਸ਼ਾਨ ਲਵਾਰਿਸ ਫਿਰ ਰਹੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਵਾਇਆ ਜਾਵੇ-ਡਿਪਟੀ ਕਮਿਸ਼ਨਰ

  ਫਰੀਦਕੋਟ (ਧਰਮ ਪ੍ਰਵਾਨਾਂ) ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਅੱਜ ਪੁਲਿਸ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਆਦੇਸ਼ ਦਿੱਤੇ ਹਨ ਕਿ ਜ਼ਿਲੇ ਵਿੱਚ ਮਾਨਸਿਕ ਤੌਰ ਤੇ ਪ੍ਰੇਸ਼ਾਨ ਅਤੇ ਲਵਾਰਿਸ ਫਿਰ ਰਹੇ ਲੋਕਾਂ ਦੀ ਤੁਰੰਤ ਪਹਿਚਾਣ ਕੀਤੀ ਜਾਵੇ ਅਤੇ ਉਨ੍ਹਾਂ ਦੇ ਇਲਾਜ ਦੇ ਢੁੱਕਵੇਂ

  Read more

   

 • ਝੋਨੇ ਦੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ-ਡਿਪਟੀ ਕਮਿਸ਼ਨਰ

  * ਕਿਸਾਨਾਂ ਨੂੰ ਆਪਣੀ ਫ਼ਸਲ 30 ਨਵੰਬਰ ਤੱਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ* ਕਿਸਾਨਾਂ/ਆੜਤੀਆਂ ਨੂੰ ਕੀਤੀ ਗਈ 1011 ਕਰੋੜ ਦੀ ਅਦਾਇਗੀ ਫਰੀਦਕੋਟ (ਧਰਮ ਪ੍ਰਵਾਨਾਂ) ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਦੇ ਮੱਦੇਨਜ਼ਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਝੋਨੇ ਦੀ ਖਰੀਦ ਦੀ ਮਿਆਦ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ

  Read more

   

 • ਲੌਂਗੋਵਾਲ ਵਿਖੇ 15ਵਾਂ ਮੇਲਾ ਦੇਸ਼ ਭਗਤਾਂ ਦਾ ਸਪੰਨ ਹੋਇਆ

  ਲੌਂਗੋਵਾਲ (ਜਗਸੀਰ ਲੌਂਗੋਵਾਲ) ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਵੱਲੋਂ ਕਰਵਾਏ ਗਏ 15ਵੇਂ ਦੇਸ਼ ਭਗਤਾਂ ਦੇ ਮੇਲੇ ਦਾ ਆਗਾਜ਼ ਕਾਮਰੇਡ ਹਾਕਮ ਝੁਨੀਰ ਵੱਲੋਂ ਝੰਡਾ ਲਹਿਰਾਏ ਜਾਣ ਦੀ ਰਸਮ ਨਾਲ ਹੋਇਆ। ਦਿਨ ਦੇ ਸਮੇਂ ਵਿਦਿਆਰਥੀਆਂ ਦੇ ਭਾਸ਼ਣ, ਗਾਇਨ ਅਤੇ ਕੋਰੀਓਗ੍ਰਾਫੀ ਮੁਕਾਬਲੇ ਕਰਵਾਏ ਗਏ। ਵਿਸ਼ੇਸ ਤੌਰ ‘ਤੇ ਇਸ ਮੇਲੇ ‘ਤੇ ਦੇਸ਼ ਭਗਤ ਕਾਮਰੇਡ ਹਰਦਿਆਲ ਸਿੰਘ ਸਿੱਧਾਂ (ਫਰੀਦਪੁਰ ਖੁਰਦ)

  Read more

   

 • ਸਨਮਾਨ ਸਮਾਰੋਹ ਵਿੱਚ ਬੱਚਿਆਂ ਨੂੰ ਵੰਡੀਆਂ ਵਰਦੀਆਂ

  ਮਾਨਸਾ (ਗੁਰਜੰਟ ਸ਼ੀਂਹ) ਸਰਕਾਰੀ ਪ੍ਰਾਇਮਰੀ ਸਕੂਲ ਝੰਡੂਕੇ ਵਿਖੇ ਸਕੂਲ ਦੇ ਸਟੇਟ ਖੇਡਾਂ ਵਿੱਚ ਫੁਟਬਾਲ ਵਿੱਚੋਂ ਪਹਿਲਾ ਸਥਾਨ  ਪ੍ਰਾਪਤ ਕਰਨ ਵਾਲੀ ਜ਼ਿਲ੍ਹੇ ਦੀ ਫੁਟਬਾਲ ਟੀਮ ਵਿੱਚ ਖੇਡਣ ਵਾਲੇ ਵਿਦਿਆਰਥੀ ਜਗਦੀਪ ਸਿੰਘ ਅਤੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਸੈਂਟਰ ਪੱਧਰ ਦੇ ਵੱਖ ਵੱਖ ਤਰ੍ਹਾਂ ਦੇ ਮੁਕਾਬਲਿਆਂ ਵਿਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ

  Read more

   

 • ਸਮਾਜਿਕ ਸ਼ਾਂਤੀ ਲਈ ਸ਼ੋਸ਼ਲ ਮੀਡੀਆ ਦੀ ਵਰਤੋਂ ਸੰਜਮ ਨਾਲ ਕੀਤੀ ਜਾਵੇ: ਮਨਜੀਤ ਸਿੰਘ ਰਾਏ

  -ਮੈਂਬਰ ਕੌਮੀ ਕਮਿਸ਼ਨ ਘੱਟ ਗਿਣਤੀਆਂ ਨੇ ਮਾਨਸਾ ਵਿਖੇ ਕੀਤੀ ਮੀਟਿੰਗ ਮਾਨਸਾ (ਗੁਰਜੰਟ ਸਿੰਘ ਸ਼ੀਹ)  ਕੌਮੀ ਕਮਿਸ਼ਨ ਘੱਟ ਗਿਣਤੀਆਂ ਦੇ ਮੈਂਬਰ ਸ੍ਰੀ ਮਨਜੀਤ ਸਿੰਘ ਰਾਏ ਨੇ ਅੱਜ ਸਮਾਜ ਦੇ ਸਾਰੇ ਵਰਗਾਂ ਨੂੰ ਸਮਾਜ ਵਿਚ ਸ਼ਾਂਤੀ ਨੂੰ ਯਕੀਨੀ  ਬਣਾਉਣ ਲਈ ਸ਼ੋਸ਼ਲ ਮੀਡੀਆ ਤੇ ਫਿਰਕੂ ਵਿਚਾਰਾਂ ਦੀ ਵਰਤੋਂ ਅਤੇ ਪ੍ਰਸਾਰ ਪ੍ਰਤੀ ਸੰਜਮ ਵਰਤਣ ਦੀ ਅਪੀਲ ਕੀਤੀ।ਡਿਪਟੀ ਕਮਿਸ਼ਨਰ ਮਾਨਸਾ

  Read more

   

 • ਅੱਜ ਜਗਰਾਉਂ ਸਿਟੀ-4 ਨੰਬਰ ਫੀਡਰ ਦੀ ਬਿਜਲੀ ਬੰਦ ਰਹੇਗੀ

  ਜਗਰਾਉਂ, (ਰਛਪਾਲ ਸਿੰਘ ਸ਼ੇਰਪੁਰੀ )- ਬਿਜਲੀ ਵਿਭਾਗ ਜਗਰਾਉਂ ਵੱਲੋਂ ਅੱਜ ਸਿਟੀ-4 ਨੰਬਰ ਫੀਡਰ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸ.ਡੀ.ਓ.ਸ਼ਹਿਰੀ ਜਗਰਾਉਂ ਇੰਜ:ਗੁਰਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ ਅੱਜ 22 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਿਟੀ ਫੀਡਰ ਨੰਬਰ-4 ਦੀ ਮੁਰੰਮਤ ਕੀਤੀ ਜਾਣੀ ਹੈ। ਜਿਸ ਕਾਰਨ ਇਸ ਫੀਡਰ ਤੇ ਪੈਂਦੇ ਏਰੀਏ ਦਸ਼ਮੇਸ਼ ਨਗਰ,

  Read more

   

 • ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ 5.25 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਅੰਡਰ ਪਾਥ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ

  * ਇੱਕ ਵਰ੍ਹੇ ਅੰਦਰ ਮੁਕੰਮਲ ਹੋਵੇਗਾ ਰੇਲਵੇ ਅੰਡਰ ਪਾਥ: ਵਿਜੈ ਇੰਦਰ ਸਿੰਗਲਾ ਸੰਗਰੂਰ, (ਜਗਸੀਰ ਲੌਂਗੋਵਾਲ) ਸੰਗਰੂਰ ਸ਼ਹਿਰ ਵਿੱਚ ਬਰਨਾਲਾ ਕੈਂਚੀਆਂ ਰੇਲਵੇ ਓਵਰ ਬ੍ਰਿਜ ਦੇ ਹੇਠਾਂ ਵਸਦੀਆਂ ਅੱਧੀ ਦਰਜਨ ਦੇ ਕਰੀਬ ਕਲੋਨੀਆਂ ਦੇ ਨਿਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਰੀਬ 5.25 ਕਰੋੜ

  Read more

   

 • ਭਵਿੱਖ ਵਿੱਚ ਖਿਡਾਰੀਆਂ ਨੂੰ ਸੁਵਿਧਾਵਾਂ ਦੇਣ ‘ਚ ਵਿਭਾਗੀ ਪੱਧਰ ‘ਤੇ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੈ ਇੰਦਰ ਸਿੰਗਲਾ

  * ਹੁਨਰਮੰਦ ਖਿਡਾਰੀਆਂ ਨੂੰ ਮੈਰਿਟ ਦੇ ਆਧਾਰ ‘ਤੇ ਹੀ ਮਿਲੇਗਾ ਨਾਮੀ ਖੇਡ ਮੁਕਾਬਲਿਆਂ ਵਿੱਚ ਖੇਡਣ ਦਾ ਮੌਕਾ* ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਤੋਂ ਰਹਿਣ ਵਿਵਸਥਾ ਤੇ ਖੁਰਾਕ ਪ੍ਰਬੰਧਾਂ ਸਬੰਧੀ ਲਈ ਫੀਡ ਬੈਕ* ਸੀਨੀਅਰ ਸੈਕੰਡਰੀ ਸਕੂਲਾਂ ਦੇ ਖਿਡਾਰੀਆਂ ਲਈ ਸੁਵਿਧਾਵਾਂ ਦਾ ਕੇਂਦਰੀਕਰਨ ਕੀਤਾ ਜਾਵੇਗਾ* ਸਿਫ਼ਾਰਿਸ਼ੀ ਤੇ ਚਹੇਤਿਆਂ ਨੂੰ ਭਵਿੱਖ ‘ਚ ਨਹੀਂ ਮਿਲਣਗੇ ਖੇਡਣ ਦੇ ਮੌਕੇ*

  Read more

   

 • ਬਠਿੰਡਾ ਰੋਡ ਤੋਂ ਮਿਲੀ ਨੌਜਵਾਨ ਲੜਕੇ ਦੀ ਲਹੂ ਲੁਹਾਣ ਲਾਸ਼-ਪਰਿਵਾਰਕ ਮੈਂਬਰਾਂ ਨੇ ਜਤਾਇਆ ਕਤਲ ਦਾ ਖਦਸ਼ਾ-ਪੁਲਿਸ ਕਰ ਰਹੀ ਹੈ, ਜਾਂਚ

  ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ (ਸੁਰਿੰਦਰ ਚੱਠਾ)-ਅੱਜ ਸਵੇਰੇ ਸ਼ਹਿਰ ਦੀ ਬਠਿੰਡਾ ਰੋਡ ਬਾਈਪਾਸ ਨੇੜੇ ਹਰਿਆਲੀ ਪੰਪ ਤੋਂ ਪੁਲਿਸ ਨੂੰ ਇੱਕ ਕਰੀਬ 25 ਸਾਲਾਂ ਲੜਕੇ ਦੀ ਲਹੂ ਲੁਹਾਣ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਹਿਚਾਣ ਰਜੀਵ ਕੁਮਾਰ ਪੁੱਤਰ ਰੋਸ਼ਨ ਲਾਲ ਵਾਸੀ ਗਲੀ ਨੰਬਰ-3 ਅਬੋਹਰ ਰੋਡ ਵਜੋਂ ਹੋਈ ਹੈ। ਸਾਡੇ ਪੱਤਰਕਾਰ ਵਲੋਂ ਇਕੱਠੀ ਕੀਤੀ ਸੂਚਨਾ ਅਨੁਸਾਰ ਸਵੇਰੇ ਕਰੀਬ

  Read more

   

 • ਸਰਬੱਤ ਦਾ ਭਲਾ ਟਰੱਸਟ ਵਲੋਂ ਡਿਪਟੀ ਕਮਿਸ਼ਨਰ ਦਾ ਸਨਮਾਨ ਕੀਤਾ ਗਿਆ

  ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ (ਸੁਰਿੰਦਰ ਚੱਠਾ)-ਵਿਸ਼ਵ ਪੱਧਰੀ ਸਮਾਜ ਸੇਵਕ ਉੱਘੇ ਉਦਯੋਗਪਤੀ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ) ਦੇ ਸਰਪ੍ਰਸਤ ਡਾ ਐਸ ਪੀ ਸਿੰਘ ਓਬਰਾਏ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਵਾਵਾਂ, ਅੰਗਹੀਣਾਂ, ਬਲਾਂਈਡ, ਡਾਇਲਸੈਂਸ ਯੂਨਿੰਟ, ਸਕੂਲਾਂ ਵਿੱਚ ਆਰ ਓ ਸਿਸਟਮ, ਪੜ੍ਹਨ ਵਾਲੇ ਬੱਚਿਆ ਦੀ ਮੱਦਦ ਅਤੇ ਬੇਸਹਾਰਾ ਲੋਕਾਂ ਨੂੰ ਬਣਦਾ ਸਤਿਕਾਰ ਦੇਣ ਲਈ ਸਰਬੱਤ

  Read more

   

 • 550 ਸਾਲਾਂ ਦੇ ਸਬੰਧ ਵਿੱਚ ਲੇਖ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ

  ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ (ਸੁਰਿੰਦਰ ਚੱਠਾ)-ਰਾਸ਼ਟਰੀ ਸਿੱਖ ਸੰਗਤ ਇਕਾਈ ਬਰੀਵਾਲਾ ਵਲੋਂ ਅੱਜ ਮੰਡੀ ਬਰੀਵਾਲਾ ਦੇ ਤਿੰਨਾ ਸਕੂਲਾਂ ਵਿੱਚ ਪਿਛਲੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਨ ਦੇ ਸਬੰਧ ਵਿੱਚ ਬੱਚਿਆ ਦੇ ਹੋਏ ਲੇਖ ਮੁਕਾਬਲਿਆਂ ਵਿੱਚ ਮੈਰਿਟ ਸੂਚੀ ਵਿੱਚ ਆਏ ਬੱਚਿਆਂ ਨੂੰ ਸਰਟੀਫਿਕੇਟ ਅਤੇ ਇਨਾਮਾਂ ਦੀ ਵੰਡ ਕੀਤੀ ਗਈ। ਇਸ ਇਨਾਮ ਵੰਡ ਸਮਾਰੋਹ

  Read more

   

 • ਸੈਂਟਰ ਗੁਲਾਬੇਵਾਲਾ ਵਿਖੇ ਸਹਿ-ਵਿਦਿਅਕ ਮੁਕਾਬਲੇ ਕਰਵਾਏ

  ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲਾ (ਸੁਰਿੰਦਰ ਚੱਠਾ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਜੀਤ ਕੁਮਾਰ ਦੀ ਯੋਗ ਅਗਵਾਈ ਹੇਠ ਵਿੱਦਿਆਕ ਅਤੇ ਸਹਿ ਵਿਦਿਆਕ ਸੈਂਟਰ ਪੱਧਰੀ ਮੁਕਾਬਲੇ ਗੁਲਾਬੇਵਾਲਾ ਵਿਖੇ ਸੈਂਟਰ ਹੈੱਡ ਟੀਚਰ ਪਰਗਟ ਸਿੰਘ ਜੰਬਰ ਦੀ ਰਹਿਨੁਮਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਆਮ ਗਿਆਨ ਵਿੱਚ ਕੋਮਲਪ੍ਰੀਤ ਕੌਰ ਰਣਜੀਤਗੜ੍ਹ ਪਹਿਲੇ, ਪਵਨਪ੍ਰੀਤ ਸਿੰਘ ਨੂਰਪੁਰਕਿਰਪਾਲਕੇ

  Read more

   

 • ਭੇਦਭਰੇ ਹਾਲਾਤ ‘ਚ ਵਿਅਕਤੀ ਲਾਪਤਾ

  ਸ੍ਰੀ ਮੁਕਤਸਰ ਸਾਹਿਬ/ਮੰਡੀ ਬਰੀਵਾਲ (ਸੁਰਿੰਦਰ ਚੱਠਾ)-ਪਿੰਡ ਕੋਟਲੀ ਸੰਘਰ ਵਿਖੇ ਇਕ ਵਿਅਕਤੀ ਭੇਦਭਰੇ ਹਾਲਾਤ ‘ਚ ਲਾਪਤਾ ਹੋ ਗਿਆ ਜਿਸ ਦੀ ਚੱਪਲਾਂ ਅਤੇ ਖੇਸੀ ਰਾਜਸਥਾਨ ਨਹਿਰ ਦੇ ਕਿਨਾਰਿਓਂ ਮਿਲੀ ਹੈ। ਓਧਰ ਸੂਚਨਾ ਮਿਲਣ ਉਪਰੰਤ ਥਾਣਾ ਬਰੀਵਾਲਾ ਪੁਲਿਸ ਨੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਲਾਪਤਾ ਹੋਏ 47 ਸਾਲਾ ਵਿਅਕਤੀ ਵੀਰ ਸਿੰਘ ਪੁੱਤਰ ਸਾਹਿਬਦਿਆਲ ਸਿੰਘ ਦੀ ਪਤਨੀ ਰਾਜਵੀਰ ਕੌਰ

  Read more

   

 • ਅਕੈਡਮੀ ਖੰਡੂਰ ਚ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ

  ਜੋਧਾਂ (ਮਨਦੀਪ ਸਿੰਘ) ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਜੀ. ਐਚ ਜੀ. ਅਕੈਡਮੀ ਖੰਡੂਰ ਵਿਖੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ, ਡਰਾਇੰਗ, ਅਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ।ਪ੍ਰਿੰਸੀਪਲ ਵਿਪਨ ਕੁਮਾਰ ਦੀ ਅਗਵਾਈ ਹੇਠ ਅਖਿਲ ਭਾਰਤੀ ਨਾਗਰਿਕ ਵਿਕਾਸ ਕੇਂਦਰ ਔਰੰਗਾਬਾਦ ਵਲੋਂ ਕਰਵਾਏ ਇਹਨਾਂ ਮੁਕਾਬਲਿਆਂ ਦੌਰਾਨ ਦਵਿੰਦਰ ਕੌਰ ਅੱਠਵੀਂ ਕਲਾਸ, ਪ੍ਰਭਲੀਨ ਕੌਰ ਛੇਂਵੀ ਕਲਾਸ, ਅਤੇ ਸਿਮਰਨਦੀਪ ਕੌਰ ਛੇਵੀਂ, ਅਤੇ

  Read more

   

 • ਵਿਧਾਇਕ ਨੇ ਬਲਾਕ ਸੰਮਤੀ ਮੈਂਬਰਾਂ ਦੀ ਨਰਾਜ਼ਗੀ ਦੂਰ ਕੀਤੀ

  ਸ਼੍ਰੀ  ਮਾਛੀਵਾੜਾ ਸਾਹਿਬ  (ਸੁਸ਼ੀਲ ਕੁਮਾਰ)  ਸਥਾਨਕ  ਬਲਾਕ ਸੰਮਤੀ ਦੇ ਸੱਤਾਧਿਰ ਦੇ 7 ਮੈਂਬਰਾਂ ਵਲੋਂ ਬੀਤੀ  20 ਅਕਤੂਬਰ ਨੂੰ ਸਵੇਰੇ ਪ੍ਰੈੱਸ ਕਾਨਫਰੰਸ ਕਰਕੇ ਪੰਚਾਇਤ ਵਿਭਾਗ ਦੀ  ਅਫ਼ਸਰਸ਼ਾਹੀ ਤੇ ਮਾੜੇ ਰਵੱਈਏ ਅਤੇ ਚੇਅਰਮੈਨੀ ਦੀ ਚੋਣ ਤੋਂ ਨਰਾਜ਼ਗੀ ਪ੍ਰਗਟਾਈ ਪਰ ਦੇਰ ਸ਼ਾਮ ਇਸ  ਡਰਾਮੇ ਦਾ ਅੰਤ ਹੋ ਗਿਆ, ਜਦੋਂ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਇਨ੍ਹਾਂ ਸਾਰੇ ਪੁੱਛ

  Read more

   

 • ਸੁੰਦਰ ਦਸਤਾਰ ਅਤੇ ਲੰਬੇ ਕੇਸ ਮੁਕਾਬਲੇ ਕਰਵਾਏ ਗਏ

  ਲੌਂਗੋਵਾਲ (ਜਗਸੀਰ ਲੌਂਗੋਵਾਲ) ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਛੇੰਵੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਅਤੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ । ਜਿਸ ਵਿੱਚ ਸੰਸਥਾ ਦੇ ਚੇਅਰਮੈਨ ਸ.ਮਹਿੰਦਰ ਸਿੰਘ ਦੁੱਲਟ ਸਕੂਲ ਮੁਖੀ ਸ. ਨਰਪਿੰਦਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਮੈਡਮ ਸੀਮਾ ਠਾਕੁਰ ਨੇ

  Read more

   

 • ਹਲਕਾ ਦੱਖਣੀ ਦੇ ਵਾਰਡਾਂ ਵਿੱਚ ਨਗਰ ਨਿਗਮ ਦੀ ਕਾਰਜ ਪ੍ਰਣਾਲੀ ਫੇਲ, ਲੋਕ ਪ੍ਰੇਸ਼ਾਨ- ਰਾਜੇਸ਼ ਮਿਸ਼ਰਾ

  ਲੁਧਿਆਣਾ (ਅਜੈ ਪਾਹਵਾ) ਵਿਧਾਨ ਸਭਾ ਹਲਕਾ ਦੱਖਣੀ ਦੇ ਅਧੀਨ ਆਉਂਦੇ ਵਾਰਡਾਂ ਵਿੱਚ ਨਗਰ ਨਿਗਮ ਦੀ ਸੁਸਤ ਲਾਪਰਵਾਹੀ ਆਮ ਵੇਖਣ ਨੂੰ ਮਿਲਦੀ ਹੈ। ਇਹੀ ਕਾਰਨ ਹੈ ਕਿ ਹਲਕੇ ਦੇ ਵਾਰਡ ਨੰ. ੨੨, ੨੮, ੨੯, ੩੦ ਅਤੇ ੩੧ ਵਿੱਚ ਗੰਦਗੀ ਦੇ ਢੇਰ ਟੁੱਟੀਆਂ ਗਲੀਆਂ, ਸਟ੍ਰੀਟ ਲਾਈਟਾਂ ਨੂੰ ਤਰਸਦੇ ਲੋਕ ਅਤੇ ਹੋਰ ਲੋੜੀਂਦੀਆਂ ਸਹੂਲਤਾਵਾਂ ਸਿਰਫ ਕਾਗਜ਼ਾਂ ਵਿੱਚ ਹੀ

  Read more

   

 • ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

  ਲੌਂਗੋਵਾਲ (ਜਗਸੀਰ ਲੌਂਗੋਵਾਲ) ਬੀਤੇ ਦਿਨੀਂ ਕੱਲ੍ਹ ਸਰਕਾਰੀ ਪ੍ਰਾਇਮਰੀ ਸਕੂਲ ਸਾਹੋਕੇ ਵਿਖੇ ਪੜ੍ਹੋ ਪੰਜਾਬ ਤਹਿਤ ਵਿੱਦਿਅਕ ਮੁਕਾਬਲੇ ਵਿਭਾਗੀ ਹਿਦਾਇਤਾਂ ਅਨੁਸਾਰ ਕਰਵਾਏ ਗਏ। ਜਿਨ੍ਹਾਂ ਵਿੱਚ ਸੈਂਟਰ ਢੱਡਰੀਅਾਂ ਦੇ 9 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਰਕਾਰੀ ਸਕੂਲ ਰੱਤੋਕੇ ਦਾ ਪ੍ਰਦਰਸ਼ਨ ਇਹਨਾਂ ਮੁਕਾਬਲਿਆਂ ਵਿੱਚ ਚ ਬਹੁਤ ਹੀ ਸ਼ਾਨਦਾਰ ਰਿਹਾ। ਪੰਜਾਬੀ ਕਲਮ ਨਾਲ਼ ਸੁੰਦਰ ਲਿਖਾਈ ਮੁਕਾਬਲੇ ਵਿੱਚ ਰੱਤੋਕੇ ਦੀ

  Read more

   

 • ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

  ਮਸਤੂਆਣਾ ਸਹਿਬ (ਜਗਸੀਰ ਲੌਂਗੋਵਾਲ) ਮਸਤੂਆਣਾ ਸਾਹਿਬ ਤੋਂ ਚੰਗਾਲ ਨੂੰ ਜਾਣ ਵਾਲੀ ਸੜਕ ਦੇ ਵਿਚਕਾਰ ਲੱਕੜਾਂ ਨਾਲ ਭਰੇ ਖੜੇ ਟਰੈਕਟਰ ਟਰਾਲੀ ਦੇ ਪਿਛੇ ਮੋਟਰ ਸਾਈਕਲ ਟਕਰਾ ਜਾਣ ਕਾਰਨ ਮੋਟਰ ਸਾਈਕਲ ਸਵਾਰ ਜਗਸੀਰ ਸਿੰਘ ਚੰਗਾਲ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।  ਥਾਣਾ ਬਾਲੀਆਂ ਦੇ ਏ ਐਸ ਆਈ ਸੁਖਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕ

  Read more

   

Follow me on Twitter

Contact Us